` ਕਾਰ ਅਤੇ ਟਰੱਕ ਦੀ ਟੱਕਰ ਕਾਰਨ ਨੌਜਵਾਨ ਦੀ ਮੌਤ… – Azad Tv News
Home » Breaking News » ਕਾਰ ਅਤੇ ਟਰੱਕ ਦੀ ਟੱਕਰ ਕਾਰਨ ਨੌਜਵਾਨ ਦੀ ਮੌਤ…

ਕਾਰ ਅਤੇ ਟਰੱਕ ਦੀ ਟੱਕਰ ਕਾਰਨ ਨੌਜਵਾਨ ਦੀ ਮੌਤ…

ਕਾਰ ਅਤੇ ਟਰੱਕ ਦੀ ਟੱਕਰ ਕਾਰਨ ਨੌਜਵਾਨ ਦੀ ਮੌਤ
ਲ਼ਹਿਰਾਗਾਗਾ ਸ਼ੰਭੂ ਗੋਇਲ, ਲਹਿਰਾ ਸੁਨਾਮ ਮੁੱਖ ਮਾਰਗ ਉੱਤੇ ਪਿੰਡ ਚੰਗਾਲੀਵਾਲੇ ਕੋਲ ਇੱਕ ਨੌਜਵਾਨ ਦੀ ਕਾਰ ਐਕਸੀਡੈਂਟ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਸਿਨੇਮਾ ਰੋਡ ਸੁਨਾਮ ਆਪਣੀ ਬਲੇਰੋ ਗੱਡੀ ਰਾਹੀਂ ਰਿਸ਼ੇਤਦਾਰੀ ਵਿੱਚ ਮਿਲਣ ਉਪਰੰਤ ਆ ਰਿਹਾ ਸੀ ਜਿਸਦਾ ਕਿ ਵੇਅਰਹਾਉਸ ਗੋਦਾਮ ਚੰਗਾਲੀਵਾਲਾ ਕੋਲ ਦੂਜੀ ਸਾਇਡ ਤੋ ਆ ਰਹੇ ਟਰੱਕ ਨਾਲ ਐਡਸੀਡੈਂਟ ਹੋ ਗਿਆ ਜਿਸ ਕਾਰਨ ਗੰਭੀਰ ਹੋਏ ਲਖਵਿੰਦਰ ਸਿੰਘ ਨੂੰ ਐੰਬੂਲੈਂਸ ਰਾਹੀਂ ਸਿਵਲ ਹਸਪਤਾਲ ਸੁਨਾਮ ਵਿਖੇ ਲਿਜਾਂਦੇ ਹੋਏ ਰਸਤੇ ਵਿੱਚ ਹੀ  ਮੌਤ ਹੋ ਗਈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...