` ਕਿਸਾਨਾਂ ਦਾ ਕਰਜਾ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੁਆਫ ਕਰਨਾ ਚਾਹੀਦਾ ਹੈ-ਕਾਕੜਾ.. – Azad Tv News
Home » Breaking News » ਕਿਸਾਨਾਂ ਦਾ ਕਰਜਾ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੁਆਫ ਕਰਨਾ ਚਾਹੀਦਾ ਹੈ-ਕਾਕੜਾ..

ਕਿਸਾਨਾਂ ਦਾ ਕਰਜਾ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੁਆਫ ਕਰਨਾ ਚਾਹੀਦਾ ਹੈ-ਕਾਕੜਾ..

>ਕਿਸਾਨਾਂ ਦਾ ਕਰਜਾ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੁਆਫ ਕਰਨਾ ਚਾਹੀਦਾ ਹੈ-ਕਾਕੜਾ
ਭਵਾਨੀਗੜ੍ਹ, 4 ਅਗਸਤ-ਪੰਜਾਬ ਦੇ ਕਿਸਾਨਾਂ ਸਿਰ ਬੇਹਿਸਾਬ ਚੜਿਆ ਕਰਜਾ ਇਕੱਲੀ ਪੰਜਾਬ ਸਰਕਾਰ ਤੋਂ ਬਿਨ੍ਹਾਂ ਕੇਂਦਰ ਸਰਕਾਰ ਨੂੰ ਵੀ ਚੜਿਆ ਕਰਜਾ ਮੁਆਫ ਕਰਨਾ ਚਾਹੀਦਾ ਹੈ। ਇਹ ਵਿਚਾਰ ਕਿਸਾਨ ਅਤੇ ਅਕਾਲੀ ਆਗੂ ਹਰਵਿੰਦਰ ਸਿੰਘ ਕਾਕੜਾ ਨੇ ਵਿਚਾਰ ਪ੍ਰਗਟ ਕਰਦਿਆਂ ਕਹੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੇ ਪੂਰੇ ਹਿੰਦੁਸਤਾਨ ਨੂੰ ਅਨਾਜ ਪੈਦਾ ਕਰਕੇ ਦਿੱਤਾ ਹੈ ਨਾ ਕਿ ਇਕੱਲਾ ਪੰਜਾਬ ਨੂੰ। ਉਨ੍ਹਾਂ ਕਿਹਾ ਕਿ ਖਾਦਾਂ, ਕੀੜੇਮਾਰ ਦਵਾਈਆਂ ਅਤੇ ਹੋਰ ਕੈਮੀਕਲ ਹਿੰਦੁਸਤਾਨ ਦੀਆਂ ਫੈਕਟਰੀਆਂ ਵਿਚੋਂ ਵਰਤਿਆ ਉਹ ਮੁਨਾਫਾ ਉਨ੍ਹਾਂ ਨੂੰ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਾਸਤੇ ਵਿਆਜ ਹੋਰ ਅਤੇ ਉਦਯੋਗਪਤੀਆਂ ਵਾਸਤੇ ਹੋਰ। ਵਪਾਰਿਕ ਅਦਾਰਿਆਂ ਵਾਸਤੇ ਘੱਟ ਵਿਆਜ ਤੇ ਲੋਨ ਦਿੱਤਾ ਜਾਂਦਾ ਹੈ ਪ੍ਰੰਤੂ ਕਿਸਾਨ 12ਫੀਸਦੀ ਵਿਆਜ ਦਰ ਅਦਾ ਕਰਦਾ ਹੈ। ਇਸ ਲਈ ਦਿਨ ਪਰ ਦਿਨ ਕਿਸਾਨ ਤੇ ਕਰਜਾ ਚੜਦਾ ਆ ਰਿਹਾ ਹੈ। ਇਸ ਲਈ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਰਿਹਾ ਹੈ। ਨਿੱਤ ਦਿਨ ਪੰਜਾਬ ਵਿਚ 2-3 ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਇਸ ਲਈ ਦੋਵੇਂ ਸਰਕਾਰਾਂ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ਦੀ ਬਾਂਹ ਫੜਨ। ਉਨ੍ਹਾਂ ਕਿਹਾ ਕਿ ਬੈਂਕਾਂ ਵਿਚ ਡਿਫਾਲਟਰ ਕਿਸਾਨਾਂ ਦੀਆਂ ਫੋਟੋਆਂ ਲਗਾਉਣਾ ਵੀ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਕੋਈ ਬੈਂਕ ਵਿਚ ਲੱਗੀ ਫੋਟੋ ਫਾਲਾ ਕਿਸਾਨ ਖੁਦਕੁਸ਼ੀ ਕਰਦਾ ਹੈ ਤਾਂ ਬੈਂਕ ਮੈਨੇਜਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਤੂਰ, ਰੁਪਿੰਦਰ ਸਿੰਘ ਰੰਧਾਵਾ, ਜੋਗਿੰਦਰ ਸਿੰਘ ਭਵਾਨੀਗੜ੍ਹ, ਅਜੈਬ ਸਿੰਘ ਬਖੋਪੀਰ ਵੀ ਹਾਜਰ ਸਨ।

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...