` ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਸਮੇ ਅਕਾਲ ਸਹਾਇ ਅਕੈਡਮੀ ਦੇ ਵਿਦਿਆਰਥੀ। – Azad Tv News
Home » Breaking News » ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਸਮੇ ਅਕਾਲ ਸਹਾਇ ਅਕੈਡਮੀ ਦੇ ਵਿਦਿਆਰਥੀ।

ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਸਮੇ ਅਕਾਲ ਸਹਾਇ ਅਕੈਡਮੀ ਦੇ ਵਿਦਿਆਰਥੀ।

ਅਕਾਲ ਸਹਾਇ ਅਕੈਡਮੀ ਦੇ ਵਿਦਿਆਰਥੀਆਂ ਨੇ ਗੱਤਕਾ ਮੁਕਾਬਲਿਆਂ ਵਿੱਚ ਕੀਤਾ ਪਹਿਲਾ ਸਥਾਨ ਪ੍ਰਾਪਤ
ਲ਼ਹਿਰਾਗਾਗਾ ਸ਼ੰਭੂ ਗੋਇਲ, ਅਕਾਲ ਸਹਾਇ ਅਕੈਡਮੀ ਗਰੀਨ ਪਾਰਕ ਭੁਟਾਲ ਕਲਾਂ ਦੇ ਵਿਦਿਆਰਥੀਆਂ ਨੇ ਸੀਬਾ ਸਕੂਲ, ਲਹਿਰਾਗਾਗਾ ਵਿੱਚ ਜੋਨ ਪੱਧਰੀ ਗੱਤਕਾ ਮੁਕਾਬਲੇ ਵਿੱਚ ਹਿੱਸਾ ਲਿਆ ।ਇਹਨਾਂ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਆਪਣੇ ਮਾਤਾ ਪਿਤਾ ਦਾ ਅਤੇ ਆਪਣੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਇਹਨਾਂ ਬੱਚਿਆਂ ਦੀ ਜਿਲ੍ਹਾ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਲਈ ਚੋਣ ਹੋਣ ਤੇ ਸਕੂਲ ਦੇ ਚੇਅਰਮੈਨ ਤਰਸੇਮ ਪੁਰੀ, ਪ੍ਰਿੰਸੀਪਲ ਮੈਡਮ ਰਜਨੀ ਸ਼ਰਮਾ, ਮੈਨੇਜਰ ਬਲਦੇਵ ਸਿੰਘ ਨੇ ਵਧਾਈ ਦਿੱਤੀ। ਉਹਨਾਂ ਨੇ ਬਚਿੱਆਂ ਨੂੰ ਉੱਚਾ ਸੁੱਖਾ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।

Leave a Reply

Your email address will not be published. Required fields are marked *

*

x

Check Also

छत्तीसगढ़ विधानसभा के अध्यक्ष डॉ चरणदास महंत का नगर आगमन होने जा रहा है..

छत्तीसगढ़ विधानसभा के अध्यक्ष डॉ चरणदास महंत का नगर आगमन होने जा रहा है जहां ...

ਸੀ ਕਤਲ ਕਾਂਡ ਦੇ ਦੋਵੇਂ ਦੋਸ਼ੀ ਭਲਕੇ ਹੋਣਗੇ ਮਾਲੇਰਕੋਟਲਾ ਅਦਾਲਤ ਵਿਚ ਪੇਸ਼ …..

ਜੱਸੀ ਕਤਲ ਕਾਂਡ ਦੇ ਦੋਵੇਂ ਦੋਸ਼ੀ ਭਲਕੇ ਹੋਣਗੇ ਮਾਲੇਰਕੋਟਲਾ ਅਦਾਲਤ ਵਿਚ ਪੇਸ਼ . ਸੰਗਰੂਰ .. ...