` ਦਵਾਈਆਂ ਦੀਆਂ ਦੁਕਾਨਾਂ ਰਹੀਆਂ ਬੰਦ..ਦਵਾਈਆਂ ਲੈਣ ਵਾਲੇ ਮਰੀਜ਼ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ.. – Azad Tv News
Home » Breaking News » ਦਵਾਈਆਂ ਦੀਆਂ ਦੁਕਾਨਾਂ ਰਹੀਆਂ ਬੰਦ..ਦਵਾਈਆਂ ਲੈਣ ਵਾਲੇ ਮਰੀਜ਼ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ..

ਦਵਾਈਆਂ ਦੀਆਂ ਦੁਕਾਨਾਂ ਰਹੀਆਂ ਬੰਦ..ਦਵਾਈਆਂ ਲੈਣ ਵਾਲੇ ਮਰੀਜ਼ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ..

ਦਵਾਈਆਂ ਦੀਆਂ ਦੁਕਾਨਾਂ ਰਹੀਆਂ ਬੰਦ
ਦਵਾਈਆਂ ਲੈਣ ਵਾਲੇ ਮਰੀਜ਼ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ

ਲ਼ਹਿਰਾਗਾਗਾ ਸ਼ੰਭੂ ਗੋਇਲ, ਪੰਜਾਬ ਮੈਡੀਕਲ ਦੇ ਸੱਦੇ ਅੱਜ ਲਹਿਰਾਗਾਗਾ ਵਿੱਚ ਦਵਾਈਆਂ ਦੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ।ਮੈਡੀਕਲ ਐਸੋ. ਦੇ ਪ੍ਰਧਾਨ ਜਗਦੀਸ਼ ਰਾਏ ਨੇ ਦੱਸਿਆ ਕਿ ਸਰਕਾਰ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ ਤਾਂ ਜੋ ਕੋਈ ਵੀ ਕੈਮਿਸਟ ਨਸ਼ਾ ਨਹੀ ਵੇਚਦਾ ਹੈ ਸਗੋਂ ਕੈਮਿਸਟ ਨਸ਼ੇ ਖਾਣ ਅਤੇ ਬੇਚਣ ਵਾਲੇ ਦੇ ਵਿਰੁੱਧ ਹਨ।ਸਰਕਾਰ ਦੀ ਧੱਕੇ ਸ਼ਾਹੀ ਕਾਰਨ ਸਾਡੀਆਂ ਦੁਕਾਨਾਂ ਬੰਦ ਹੋਣ ਦੀ ਕਗਾਰ ਤੇ ਹਨ।ਸਾਡੀਆਂ ਦੁਕਾਨਾਂ ਬੰਦ ਹੋਣ ਨਾਲ ੨੪ ਹਜ਼ਾਰ ਕੈਮਿਸਟ ਅਤੇ ਦੋ ਲੱਖ ਕਰਮਚਾਰੀ ਪ੍ਰਭਾਵਿਤ ਹੋਣਗੇ।ਪੁਲਿਸ ਦੀ ਦਖਲ ਅੰਦਾਜੀ, ਆਨਲਾਇਨ ਦਵਾਈਆਂ, ਸਰਿੰਜਾਂ ਦਾ ਰਿਕਾਰਡ ਅਤੇ ਕਾਲੇ ਕਾਨੂੰਨ ਥੋਪਣਾ ਸਾਨੂੰ ਸਵੀਕਾਰ ਨਹੀਂ।ਦੁਕਾਨਾਂ ਬੰਦ ਹੋਣ ਕਾਰਨ ਦਵਾਈਆਂ ਲੈਣ ਵਾਲੇ ਮਰੀਜ਼ ਸਾਰਾ ਦਿਨ ਪ੍ਰੇਸ਼ਾਨ ਹੁੰਦੇ ਰਹੇ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...