` ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ.. – Azad Tv News
Breaking News
Home » Breaking News » ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ..

ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ..

ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਲ਼ਹਿਰਾਗਾਗਾ ਤਰਸੇਮ ਸਿੰਘ , ਇੱਥੋਂ ਨੇੜਲੇ ਪਿੰਡ ਬੱਲਰਾਂ ਦੇ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਉਰਫ ਚਤਰਾ ਪੁੱਤਰ ਗੱਜਣ ਸਿੰਘ ੩੬ ਸਾਲ ਜੋ ਪੀ.ਆਰ.ਟੀ.ਸੀ ਵਿੱਚ ਵੀ ਨੌਕਰੀ ਕਰ ਚੁੱਕਾ ਹੈ। ਅੱਜ ਸਵੇਰੇ ਚੱਲਦੇ ਫਰਾਟਾ ਪੱਖੇ ਨੂੰ ਦੂਜੀ ਥਾਂ ਤੇ ਰੱਖਣ ਲੱਗਿਆ ਸੀ ਜਿਸ ਵਿੱਚ ਕਰੰਟ ਆਉਣ ਕਾਰਨ ਗੁਰਤੇਜ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੰਡ ਪਤਨੀ ਤੋਂ ਇਲਾਵਾ ਦੋ ਛੋਟੇ ਛੋਟੇ ਬੱਚੇ ਛੱਡ ਗਿਆ ਹੈ। ਪਿੰਡ ਦੇ ਸਰਪੰਚ ਤੋਂ ਇਲਾਵਾ ਗੁਰਜੀਤ ਸਿੰਘ ਕਾਲਾ ਆਦਿ ਨੇ ਮੰਗ ਕੀਤੀ ਹੈ ਕਿ ਪੀੜਤ ਦੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ।

Leave a Reply

Your email address will not be published. Required fields are marked *

*

x

Check Also

ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ * ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...