` ਪੰਚਾਇਤੀ ਚੋਣਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਹੋਈ ਇਕੱਤਰਤਾ.. – Azad Tv News
Home » Breaking News » ਪੰਚਾਇਤੀ ਚੋਣਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਹੋਈ ਇਕੱਤਰਤਾ..

ਪੰਚਾਇਤੀ ਚੋਣਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਹੋਈ ਇਕੱਤਰਤਾ..

ਪੰਚਾਇਤੀ ਚੋਣਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਹੋਈ ਇਕੱਤਰਤਾ
ਪੁਸ਼ਪਿੰਦਰ ਗੁਰੁ ਅਤੇ ਰਵੀ ਡਸਕਾ ਨੂੰ ਕੀਤਾ ਗਿਆ ਸਨਮਾਨਿਤ
ਲ਼ਹਿਰਾਗਾਗਾ ਸ਼ੰਭੂ ਗੋਇਲ – ਯੂਥ ਕਾਂਗਰਸ ਦੇ ਹਲਕਾ ਇੰਚਾਰਜ਼ ਪੁਸ਼ਪਿੰਦਰ ਗੁਰੂ ਦੀ ਅਗਵਾਈ ਵਿੱਚ ਸੀਨੀਅਰ ਕਾਂਗਰਸੀ ਅਤੇ ਯੂਥ ਕਾਂਗਰਸ ਦੀ ਇੱਕਤਰਤਾ ਹੋਈ ਜਿਸ ਵਿੱਚ ਪਿੰਡ ਗੰਢੂਆਂ ਦੇ ਕੰਮਾਂ ਕਾਰਾਂ ਤੇ ਹੋਰ ਪਿੰਡ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਬਾਰੇ ਵਿਚਾਰ ਵਟਾਂਦਰਾ ਹੋਇਆ ਅਤੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਅਤੇ ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸਬੰਧੀ ਮੀਟਿੰਗ ਹੋਈ ਅਤੇ ਯੂਥ ਕਾਂਗਰਸ ਦੀ ਪਿੰਡਾਂ ਵਿੱਚ ਜੋ ਗਿਆਰਾਂ ਮੈਂਬਰੀ ਕਮੇਟੀਆਂ ਤੇ ਇਕਾਈਆਂ ਬਣਾਉਣੀਆਂ ਹਨ, ਉਸ ਸਬੰਧੀ ਗੱਲਬਾਤ ਕੀਤੀ ਗਈ ਅਤੇ ਇਸ ਮੌਕੇ ਸੀਨੀਅਰ ਕਾਂਗਰਸ ਅਤੇ ਯੂਥ ਕਾਂਗਰਸੀ ਵਰਕਰਾਂ ਵੱਲੋਂ ਪੁਸ਼ਪਿੰਦਰ ਗੁਰੂ ਅਤੇ ਰਵੀ ਡਸਕਾ ਜਨਰਲ ਸਕੱਤਰ ਲੋਕ ਸਭਾ ਸੰਗਰੂਰ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਯੂਥ ਕਾਂਗਰਸ ਵੱਲੋਂ ਜਗਸੀਰ ਸ਼ਰਮਾ, ਬਲਵਿੰਦਰ ਸ਼ਰਮਾ, ਸੁਖਵਿੰਦਰ ਸ਼ਿੰਦੀ, ਰੁਪਿੰਦਰ ਸਿੰਘ, ਜਗਰਾਜ ਸਿੰਘ, ਭੁਪਿੰਦਰ ਸਿੰਘ, ਲਕਸ਼ਦੀਪ ਸਿੰਘ, ਹਰਮੇਸ਼ ਸਿੰਘ, ਦੀਦਾਰ ਸਿੰਘ ਬੈਨੀਪਾਲ, ਰਮੇਸ਼ ਸਿੰਘ, ਮਨਜੀਤ ਸਿੰਘ ਅਤੇ ਸੀਨੀਅਰ ਕਾਂਗਰਸ ਵੱਲੋਂ ਗੁਰਤੇਜ ਸਿੰਘ ਗੇਜੀ, ਹਾਕਮ ਸਿੰਘ, ਓਮ ਪ੍ਰਕਾਸ਼, ਰਲਾ ਸਿੰਘ ਚੌਕੀਦਾਰ ਤੇ ਪਿੰਦਰ ਸਿੰਘ ਸੀਨੀਅਰ ਕਾਂਗਰਸੀ ਹਾਜ਼ਰ ਸੀ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...