` ਪੰਜ ਕਿਸਾਨਾਂ ਦੇ ਟਰਾਂਸਫਾਰਮਰਾਂ ਚੋਂ ਤੇਲ ਅਤੇ ਤਾਂਬਾ ਚੋਰੀ…। – Azad Tv News
Home » Breaking News » ਪੰਜ ਕਿਸਾਨਾਂ ਦੇ ਟਰਾਂਸਫਾਰਮਰਾਂ ਚੋਂ ਤੇਲ ਅਤੇ ਤਾਂਬਾ ਚੋਰੀ…।

ਪੰਜ ਕਿਸਾਨਾਂ ਦੇ ਟਰਾਂਸਫਾਰਮਰਾਂ ਚੋਂ ਤੇਲ ਅਤੇ ਤਾਂਬਾ ਚੋਰੀ…।

ਪੰਜ ਕਿਸਾਨਾਂ ਦੇ ਟਰਾਂਸਫਾਰਮਰਾਂ ਚੋਂ ਤੇਲ ਅਤੇ ਤਾਂਬਾ ਚੋਰੀ।
ਮਹਿਕਮੇ ਵੱਲੋ ਬਣਦੀ ਕਾਰਵਾਈ ਕਰ ਦਿੱਤੀ ਸੁਰੂ: ਜੇ.ਈ.

ਲ਼ਹਿਰਾਗਾਗਾ ਸੰਭੂ ਗੋਇਲ, ਦੋ ਦਿਨਾਂ ਦੇ ਅੰਦਰ ਅੰਦਰ ਪੰਜ ਕਿਸਾਨਾਂ ਦੇ  ਟਰਾਂਸਫਾਰਮਾਂ ਦਾ ਤਾਬਾ ਅਤੇ ਤੇਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਾਣਕਾਰੀ ਅਨੁਸਾਰ ਨੇੜਲੇ ਪਿੰਡ ਭੁਟਾਲ ਕਲਾਂ ਦੇ ਕਿਸਾਨ ਗੁਰਜੰਟ ਸਿੰਘ ਪੁੱਤਰ ਜੀਤ  ਸਿੰਘ, ਭੋਲਾ ਸਿੰਘ ਪੁੱਤਰ ਇੰਦਰ ਸਿੰਘ , ਗੁਰਜੰਟ ਸਿੰਘ ਪੁੱਤਰ ਛੋਟਾ ਸਿੰਘ, ਜਗਦੇਵ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਸਿੰਗਾਰਾ ਸਿੰਘ ਪੁੱਤਰ ਨਛੱਤਰ ਸਿੰਘ ਦੇ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਚੋਂ ਰਾਤ ਸਮੇਂ ਚੋਰਾਂ ਨੇ ਤੇਲ ਅਤੇ ਤਾਂਬਾ ਚੋਰੀ ਕਰ ਲਿਆ ਹੈ ਜਦੋਂ ਕਿ ਖਾਲੀ ਖੋਲ ਉੱਥੇ ਹੀ ਸੁੱਟ ਦਿੱਤੇ ਗਏ।ਪੀੜਤ ਕਿਸਾਨਾਂ ਨੇ ਦੱਸਿਆਂ ਕਿ ਸਾਨੂੰ ਜੀਰੀ ਦੀ ਪੌਦ, ਅਤੇ ਨਰਮੇ ਦੀ ਬਿਜਾਈ ਲਈ ਪਾਣੀ ਦੀ ਅਤਿ ਜਰੂਰਤ ਹੈ ਉਨਾਂ ਮਹਿਕਮੇ ਪਾਸੋਂ ਮੰਗ ਕਰਦਿਆ ਕਿਹਾ ਕਿ ਸਾਡੇ ਨਵੇਂ ਟਰਾਂਸਫਾਰਮ ਲਾਏ ਜਾਣ।ਪਾਵਰਕਾਮ ਮਹਿਕਮੇ ਦੇ ਸਬੰਧਤ ਜੇ.ਈ. ਖੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਮਹਿਕਮੇ ਵੱਲੋਂ ਬਣਦੀ  ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...