` ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ.. – Azad Tv News
Home » Punjab » ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ..

ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ..

ਚੰਡੀਗੜ•, 31 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਹਿਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਨੂੰ ਅੱਜ ਇਥੇ ਸਨਮਾਨਤ ਕੀਤਾ। ਸ੍ਰੀ ਚਹਿਲ ਨੇ ਪੰਜਾਬ ਪੁਲਿਸ ਦੇ ਇਸ ਨਿਸ਼ਾਨੇਬਾਜ਼ ਨੂੰ ਇਸ ਪ੍ਰਾਪਤੀ ‘ਤੇ ਵਧਾਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਕੌਮੀ ਪੱਧਰ ‘ਤੇ ਮੁਕਾਬਲੇ ਵਿੱਚ ਪ੍ਰਾਪਤੀ ਕਰ ਕੇ ਪੰਜਾਬ ਪੁਲਿਸ ਦਾ ਨਾਮ ਰੌਸ਼ਨ ਕੀਤਾ ਹੈ।
ਏ.ਐਸ.ਆਈ. ਜਸਵੀਰ ਸਿੰਘ ਨੇ ਪਟਿਆਲਾ ਵਿਖੇ ਹੋਈ ਬੈਸਟ ਸ਼ੂਟਰਜ਼ ਸ਼ੂਟਿੰਗ ਚੈਂਪੀਅਨਸ਼ਿਪ ਦੇ ਕਰਾਸਬੋਅ ਟੀਮ ਈਵੈਂਟ ਵਿੱਚ ਚਾਂਦੀ ਅਤੇ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...