` ਭਵਾਨੀਗੜ ’ਚ ਸਵਾਈਨ–ਫ਼ਲੂ ਨਾਲ ਔਰਤ ਦੀ ਮੌਤ… – Azad Tv News
Breaking News
Home » Breaking News » ਭਵਾਨੀਗੜ ’ਚ ਸਵਾਈਨ–ਫ਼ਲੂ ਨਾਲ ਔਰਤ ਦੀ ਮੌਤ…

ਭਵਾਨੀਗੜ ’ਚ ਸਵਾਈਨ–ਫ਼ਲੂ ਨਾਲ ਔਰਤ ਦੀ ਮੌਤ…

ਭਵਾਨੀਗੜ..ਨੇੜਲੇ ਪਿੰਡ ਸੰਗਤਪੁਰ
ਦੀ ਇੱਕ ਔਰਤ ਦੀ ਸਵਾਈਨ–ਫ਼ਲੂ ਨਾਲ ਜੂਝਦਿਆਂ ਮੌਤ ਹੋ ਗਈ ਹੈ। 62 ਸਾਲਾ ਔਰਤ ਭਵਾਨੀਗੜ੍ਹ
ਨੇੜਲੇ
ਪਿੰਡ ਸੰਗਤਪੁਰ ਦੀ ਰਹਿਣ ਵਾਲੀ ਸੀ । ਇਹ ਮੌਤ ਐਤਵਾਰ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਹੋਈ ਦੱਸੀ ਜਾਂਦੀ ਹੈ।ਉਕਤਔਰਤ
ਅਚਾਨਕ ਬੀਮਾਰ ਹੋ ਗਈ ਸੀ । ਸਿਵਲ ਹਸਪਤਾਲ ਸੰਗਰੂਰ ਦੇ ਐਪੀਡੀਮੀਓਲੌਜਿਸਟ ਡਾ. ਉਪਾਸਨਾ ਬਿੰਦਰਾ ਨੇ ਵੀ ਇਸ ਮੌਤ ਦੀ ਪੁਸ਼ਟੀ ਕੀਤੀ ਹੈ

ਡਾ. ਬਿੰਦਰਾ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਜ਼ਿਲ੍ਹਾ ਸੰਗਰੂਰ ਵਿੱਚ ਹੁਣ ਤੱਕ ਐੱਚ.ਐੱਨ. ਵਾਇਰਸ (ਸਵਾਈਨ–ਫ਼ਲੂ) ਦੇ ਪੰਜ ਮਾਮਲੇ ਸਾਹਮਣੇ ਆ ਚੁੱਕੇ ਹਨ।

Leave a Reply

Your email address will not be published. Required fields are marked *

*

x

Check Also

ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ * ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...