` ਭੁਟਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਤੀਆਂ ਤੀਜ ਦੀਆਂ ਤਿਉਹਾਰ… – Azad Tv News
Breaking News
Home » Breaking News » ਭੁਟਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਤੀਆਂ ਤੀਜ ਦੀਆਂ ਤਿਉਹਾਰ…

ਭੁਟਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਤੀਆਂ ਤੀਜ ਦੀਆਂ ਤਿਉਹਾਰ…

ਲ਼ਹਿਰਾਗਾਗਾ ਸ਼ੰਭੂ ਗੋਇਲ, ਭੁਟਾਲ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ।ਇਸ ਸਮੇਂ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ ਭੰਗੜੇ ਬੋਲਿਆ ਅਤੇ ਨੱਚ ਟੱਪ ਕੇ ਹਾਜ਼ਰ ਪਤਵੰਤੇ ਸੱਜਣਾਂ ਨੂੰ ਪਿੰਡਾਂ ਵਿੱਚ ਵਿਸਰ ਚੁੱਕੀਆਂ ਤੀਆਂ ਦਾ ਚੇਤਾ ਕਰਵਾਇਆ।ਵਿਦਿਆਰਥਣ ਲਵਪ੍ਰੀਤ ਕੌਰ,ਸੰਦੀਪ ਕੌਰ,ਮਨਜੋਤ ਰਾਣੀ,ਜਸ਼ਨਦੀਪ ਕੌਰ,ਅਮਨਦੀਪ ਕੌਰ ਜਸਵੀਰ ਕੌਰ,ਕੋਮਲਪ੍ਰੀਤ ਕੌਰ,ਅਮਨਦੀਪਕੌਰ,ਜਸਪ੍ਰੀਤ ਕੌਰ,ਹਰਮਨ ਕੌਰ,ਏਕਮਜੀਤ ਕੌਰ,ਸੁਖਮਨ ਕੌਰ ਅਤੇ ਸੋਨੀਆ,ਦੀਪਿਕਾ ਨੇ ਨੱਚ ਨੱਚ ਕੇ ਧਰਤੀ ਪੱਟ ਦਿੱਤੀ।ਸਕੂਲ ਦੇ ਪ੍ਰਿੰਸੀਪਲ ਗੁਰਜੰਟ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਾਈ ਤੋਂ ਇਲਾਵਾ ਨਿਰੋਲ ਸੱਭਿਆਚਾਰਕ ਪੰਜਾਬੀ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਬੱਚੇ ਪੰਜਾਬੀ ਵਿਰਸੇ ਨਾਲ ਜੁੜੇ ਰਹਿਣ।ਸਕੂਲ ਦੇ ਸਟਾਫ਼ ਵਿੱਚੋਂ ਐਮ ਡੀ ਹਰਪਾਲ ਸਿੰਘ ਅਤੇ ਕੁਲਦੀਪ ਸਿੰਘ ਤੋਂ ਇਲਾਵਾ ਵਿੱਕੀ ਸਿੰਘ,ਰਮਨਦੀਪ ਸਿੰਘ,ਰਵਿੰਦਰ ਸਿੰਘ,ਚੰਨੀ ਰਾਣੀ ਅਤੇ ਭਵਜੀਤ ਕੌਰ ਵੀ ਬੀ ਇਸ ਤੀਆਂ ਦੇ ਤਿਉਹਾਰ ਵਿੱਚ ਸ਼ਾਮਲ ਸਨ।

Leave a Reply

Your email address will not be published. Required fields are marked *

*

x

Check Also

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...