` ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ.. – Azad Tv News
Home » Breaking News » ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ..

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ..

ਚੰਡੀਗੜ•, 11 ਦਸੰਬਰ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਧਰਮ ਨਿਰਪੱਖ ਅਤੇ ਮਾਨਵਤਾਵਾਦੀ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ ਹੈ।
ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਸਵੈ-ਕੁਰਬਾਨੀ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ ਜਿਨ•ਾਂ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸਾਨੂੰ ਮਾਨਵਤਾ, ਆਪਸੀ ਭਾਈਚਾਰੇ, ਸਾਹਸ ਅਤੇ ਦਿਆਲਤਾ ਦਾ ਸੰਦੇਸ਼ ਦਿੰਦੀ ਹੈ ਜਿਸ ਉਪਰ ਸਭ ਨੂੰ ਚੱਲਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੀ ਗਈ ਕੁਰਬਾਨੀ ਮਾਨਵੀ ਇਤਿਹਾਸ ਵਿੱਚ ਲਾਮਿਸਾਲ ਹੈ।

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...