` ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ.. – Azad Tv News
Home » Breaking News » ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ..

ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ..

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਚੰਡੀਗੜ•, 25 ਅਕਤੂਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਿੱਖਾਂ ਦੇ ਚੌਥੇ ਗੁਰੂ, ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ, ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਰਾਮ ਦਾਸ ਜੀ ਦਾ ਜੀਵਨ ਅਤੇ ਫਲਸਫ਼ਾ ਮਨੁੱਖਤਾ ਨੂੰ ਹਮੇਸ਼ਾ ਸੱਚਾਈ, ਨਿਰਸਵਾਰਥ ਸੇਵਾ ਅਤੇ ਦਇਆ ਭਾਵਨਾ ਦਾ ਰਸਤਾ ਅਪਨਾਉਣ ਦਾ ਸੁਨੇਹਾ ਦਿੰਦਾ ਰਹੇਗਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਰੂਹਾਨੀਅਤ ਦਾ ਰਸਤਾ ਦਿਖਾ ਕੇ ਦੁੱਖਾਂ ਅਤੇ ਕਸ਼ਟਾਂ ਤੋਂ ਮੁਕਤ ਕੀਤਾ।
ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਤੰਗ ਸੀਮਾਵਾਂ ਤੋਂ ਉੱਪਰ ਉੱਠ ਕੇ ਇਹ ਪਵਿੱਤਰ ਦਿਹਾੜਾ ਮਨਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...