` ਸਾਇੰਸ ਮੇਲੇ ਰਾਹੀਂ ਵਿਦਿਆਰਥੀਆਂ ਨੇ ਹਰ ਗਤੀ ਵਿਧੀ ਸਮਝੀ.. – Azad Tv News
Home » Breaking News » ਸਾਇੰਸ ਮੇਲੇ ਰਾਹੀਂ ਵਿਦਿਆਰਥੀਆਂ ਨੇ ਹਰ ਗਤੀ ਵਿਧੀ ਸਮਝੀ..

ਸਾਇੰਸ ਮੇਲੇ ਰਾਹੀਂ ਵਿਦਿਆਰਥੀਆਂ ਨੇ ਹਰ ਗਤੀ ਵਿਧੀ ਸਮਝੀ..

ਸਾਇੰਸ ਮੇਲੇ ਰਾਹੀਂ ਵਿਦਿਆਰਥੀਆਂ ਨੇ ਹਰ ਗਤੀ ਵਿਧੀ ਸਮਝੀ
ਲ਼ਹਿਰਾਗਾਗਾ ਸ਼ੰਭੂ ਗੋਇਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਵਿਖੇ ਪ੍ਰਿੰਸੀਪਲ ਮੈਡਮ ਰਜਨੀਸ਼ ਕੌਰ ਦੀ ਅਗਵਾਈ ਹੇਠ ਵਿਗਿਆਨ ਮੇਲਾ ਲਗਾਇਆ ਗਿਆ। ਜਿਸ ਵਿੱਚ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸਕੂਲ ਦੇ ਨਵ ਨਿਯੁਕਤ ਸਾਇੰਸ ਅਧਿਆਪਕ ਅਸ਼ਵਨੀ ਕੁਮਾਰ ਰਿਤੂ ਮਿੱਤਲ ਅਤੇ ਗੁਰਪ੍ਰੀਤ ਕੌਰ ਨੇ ਸਾਰੇ ਅਧਿਆਪਕਾਂ ਦੇ ਸਹਿਯੋਗ ਨਾਲ ਬੱਚਿਆਂ ਦੀਆਂ ਸਾਇੰਸ ਗਤੀਵਿਧੀਆਂ ਤਿਆਰ ਕਰਵਾਈਆਂ ਅਤੇ ਪ੍ਰਦਰਸ਼ਨੀ ਲਾਈ। ਬੱਚਿਆਂ ਨੇ ਹਰ ਗਤੀਵਿਧੀ ਨੂੰ ਸਮਝਿਆ, ਇਸ ਮੇਲੇ ਦਾ ਨਿਰੀਖਣ ਕਰਨ ਲਈ ਬਲਾਕ ਮੈਂਟਰ ਜਸਵਿੰਦਰ ਸਿੰਘ ਪਹੁੰਚੇ ਤੇ ਬੱਚਿਆਂ ਦੀ ਸਰਾਹਣਾ ਕੀਤੀ, ਮੇਲੇ ਦੇ ਅਖੀਰ ਵਿੱਚ ਅਧਿਆਪਕਾਂ ਦਾ ਵੀ ਟੈਸਟ ਲਿਆ ਗਿਆ। ਇਸ ਸਮੇਂ ਸਕੂਲ ਸਟਾਫ ਵਿੱਚੋਂ ਸੁਖਜਿੰਦਰ ਸਿੰਘ ਹਰੀਕਾ, ਰਘਵੀਰ ਸਿੰਘ, ਹਰਬੰਸ ਸਿੰਘ, ਪ੍ਰਗਟ ਸਿੰਘ, ਜੀਵਨ ਕੁਮਾਰ ਗੋਇਲ, ਜਸਵੀਰ ਸਿੰਘ, ਕਰਮਜੀਤ ਸਿੰਘ, ਭੁਪਿੰਦਰ ਸਿੰਘ, ਮਨਦੀਪ ਅਗਰਵਾਲ, ਸੰਜੀਵ ਯਾਦਵ, ਗੁਰਧਿਆਨ ਸਿੰਘ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਸੁਖਜਿੰਦਰ ਕੌਰ, ਜਸਪ੍ਰੀਤ ਕੌਰ, ਸ਼ਿਵਾਲੀ, ਪ੍ਰਿੰਸ ਤੋਂ ਇਲਾਵਾ ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ

Leave a Reply

Your email address will not be published. Required fields are marked *

*

x

Check Also

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆਪੰਜਾਬ ਸਿਵਲ ਸਕੱਤਰੇਤ  ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ.

ਚੰਡੀਗੜ•, 21 ਮਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ...