` ਸਿਰ ਚੜ੍ਹੇ ਕਰਜ਼ੇ ਕਾਰਨ ਖੇਮਰਾਜ ਸਿੰਘ ਨੇ ਕੀਤੀ ਜੀਵਨ ਲੀਲਾ ਸਮਾਪਤ। – Azad Tv News
Home » Breaking News » ਸਿਰ ਚੜ੍ਹੇ ਕਰਜ਼ੇ ਕਾਰਨ ਖੇਮਰਾਜ ਸਿੰਘ ਨੇ ਕੀਤੀ ਜੀਵਨ ਲੀਲਾ ਸਮਾਪਤ।

ਸਿਰ ਚੜ੍ਹੇ ਕਰਜ਼ੇ ਕਾਰਨ ਖੇਮਰਾਜ ਸਿੰਘ ਨੇ ਕੀਤੀ ਜੀਵਨ ਲੀਲਾ ਸਮਾਪਤ।

ਸਿਰ ਚੜ੍ਹੇ ਕਰਜ਼ੇ ਕਾਰਨ ਖੇਮਰਾਜ ਸਿੰਘ ਨੇ ਕੀਤੀ ਜੀਵਨ ਲੀਲਾ ਸਮਾਪਤ।

ਲ਼ਹਿਰਾਗਾਗਾ ਸ਼ੰਭੂ ਗੋਇਲ – ਪਿੰਡ ਅੜਕਵਾਸ ਦੇ ਕਿਸਾਨ ਖੇਮਰਾਜ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਸਲਫਾਸ ਘੋਲ ਕੇ ਪੀ ਲਈ ਜਿਸ ਕਾਰਨ ਉਸਦੀ ਤੁਰੰਤ ਮੌਤ ਹੋ ਗਈ।ਮ੍ਰਿਤਕ ਦੇ ਬਜ਼ੁਰਗ ਪਿਤਾ ਰਘਵੀਰ ਸਿੰਘ ਨੇ ਬਿਰਲਾਪ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਮੇਰਾ ਪੁੱਤ ਮੇਰੇ ਕੋਲੋ ਹਮੇਸ਼ਾਂ ਲਈ ਖੋਹ ਲਿਆ ਹੈ।ਮੇਰੇ ਪੁੱਤ ਸਿਰ ਸਰਕਾਰੀ ਤੇ ਗੈਰ-ਸਰਕਾਰੀ ੮-੧੦ ਲੱਖ ਰੁਪਏ ਦਾ ਕਰਜ਼ਾ ਸੀ ਜੋ ਉਸ ਤੋਂ ਉੱਤਰ ਨਹੀਂ ਰਿਹਾ ਸੀ।ਜਿਸ ਕਰਕੇ ਉਹ ਪ੍ਰੇਸ਼ਾਨੀ ਦੇ ਦੌਰ ਵਿੱਚੋ ਲੰਘ ਰਿਹਾ ਸੀ।ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸਨੇ ਜ਼ਹਿਰ ਖਾ ਕੁ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਖੇਮਰਾਜ ਸਿੰਘ ਆਪਣੇ ਪਿੱਛੇ ਇਹ ਪੁੱਤਰ ਇੱਕ ਧੀ ਅਤੇ ਪਤਨੀ ਛੱਡ ਗਿਆ ਹੈ।ਮ੍ਰਿਤਕ ਦੇ ਪਿਤਾ ਤੋਂ ਇਲਾਵਾ ਪਿੰਡ ਦੇ ਸਰਪੰਚ ਪਰਮਿੰਦਰ ਸਿੰਘ, ਨਰੰਜਣ ਸਿੰਘ, ਕਮਲਦੀਪ ਸਿੰਘ ਤੇ ਬਲਕਾਰ ਸਿੰਘ ਆਦਿ ਨੇ ਸਰਕਾਰ ਤਂੋ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦਾ ਸਾਰਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਪੁੱਤਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...