` ਸੀ ਕਤਲ ਕਾਂਡ ਦੇ ਦੋਵੇਂ ਦੋਸ਼ੀ ਭਲਕੇ ਹੋਣਗੇ ਮਾਲੇਰਕੋਟਲਾ ਅਦਾਲਤ ਵਿਚ ਪੇਸ਼ ….. – Azad Tv News
Home » Breaking News » ਸੀ ਕਤਲ ਕਾਂਡ ਦੇ ਦੋਵੇਂ ਦੋਸ਼ੀ ਭਲਕੇ ਹੋਣਗੇ ਮਾਲੇਰਕੋਟਲਾ ਅਦਾਲਤ ਵਿਚ ਪੇਸ਼ …..

ਸੀ ਕਤਲ ਕਾਂਡ ਦੇ ਦੋਵੇਂ ਦੋਸ਼ੀ ਭਲਕੇ ਹੋਣਗੇ ਮਾਲੇਰਕੋਟਲਾ ਅਦਾਲਤ ਵਿਚ ਪੇਸ਼ …..

ਜੱਸੀ ਕਤਲ ਕਾਂਡ ਦੇ ਦੋਵੇਂ ਦੋਸ਼ੀ ਭਲਕੇ ਹੋਣਗੇ ਮਾਲੇਰਕੋਟਲਾ ਅਦਾਲਤ ਵਿਚ ਪੇਸ਼ .
ਸੰਗਰੂਰ .. ਕੈਨੇਡਾ ਵਿੱਚ ਜਨਮੀ ਜੱਸੀ ਉਰਫ ਜਸਵਿੰਦਰ ਕੌਰ ਸਿੱਧੂ ਦਾ ਕਤਲ ਸਾਲ ਦੋ ਹਜ਼ਾਰ ਦੇ ਵਿੱਚ ਹੋਇਆ ਸੀ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਕਤਲ ਅਣਖ ਦੀ ਖਾਤਰ ਕੀਤਾ ਗਿਆ ਸੀ ਅਤੇ ਦੋਸ਼ੀ ਮਾਂ ਮਲਕੀਤ ਕੌਰ ਸਿੱਧੂ ਅਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ਹਨ ਪੁਲਿਸ ਅਨੁਸਾਰ ਇਨ੍ਹਾਂ ਦੋਵੇਂ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਮਲੇਰਕੋਟਲਾ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਜਾ ਰਿਹਾ ਹੈ
ਜ਼ਿਕਰਯੋਗ ਹੈ ਕਿ ਮਲਕੀਤ ਕੌਰ ਸਿੱਧੂ ਅਤੇ ਸੁਰਜੀਤ ਸਿੰਘ ਵਿਦੇਸ਼ਾਂ ਦਾ ਟ੍ਰਾਈਡੈਂਟ ਰਿਮਾਂਡ ਦਿੱਲੀ ਦੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਦੇ ਦਿੱਤਾ ਪਰ ਕਿਸੇ ਕਾਰਨਾਂ ਕਰਕੇ ਅੱਜ ਇਨ੍ਹਾਂ ਦੋਨਾਂ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਜਾ ਸਕਿਆ

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...