` Breaking News – Page 10 – Azad Tv News
Breaking News
Home » Breaking News (page 10)

Breaking News

ਸੂਬੇ ਵਿੱਚ 170.19 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ..

ਚੰਡੀਗੜ•, 04 ਦਸੰਬਰ : ਪੰਜਾਬ ਵਿੱਚ 3 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.19 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.95 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 124629 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ...

Read More »

ਪੰਜਾਬ ਸਰਕਾਰ ਵਲੋਂ ਬੰਦ ਪਏ ਉਦਯੋਗਾਂ ਦੀ ਮੁੜ ਸੁਰਜੀਤੀ ਅਤੇ ਉਦਯੋਗਾਂ ਦੇ ਨਵੀਨੀਕਰਨ ਲਈ ਨਵੀਂ ਨੀਤੀ ਪ੍ਰਵਾਨ: ਸੁੰਦਰ ਸ਼ਾਮ ਅਰੋੜਾ • ਕਰਜ਼ਦਾਰ ਕੰਪਨੀਆਂ ਨੂੰ ਆਪਣੇ ਬਕਾਏ ਦਾ ਯਕਮੁਸ਼ਤ ਨਿਪਟਾਰਾ ਕਰਨ ਦਾ ਮੌਕਾ ਮਿਲਿਆ..

ਚੰਡੀਗੜ•, 4 ਦਸੰਬਰ: ਪੰਜਾਬ ਸਰਕਾਰ ਵਲੋਂ ਬੰਦ ਪਏ ਉਦਯੋਗਾਂ ਦੀ ਮੁੜ ਸੁਰਜੀਤੀ ਅਤੇ ਉਦਯੋਗਾਂ ਦੇ ਨਵੀਨੀਕਰਨ ਲਈ ਨਵੀਂ ਨੀਤੀ ਪ੍ਰਵਾਨ ਕੀਤੀ ਗਈ ਹੈ, ਜਿਸ ਤਹਿਤ ਕਰਜ਼ਦਾਰ ਕੰਪਨੀਆਂ ਅਤੇ ਉੱਦਮੀਆਂ ਨੂੰ ਆਪਣੇ ਬਕਾਏ ਦਾ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਕਰਨ ਦਾ ਮੌਕਾ ਮਿਲੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਉੱਦਮੀਆਂ ...

Read More »

ਟਾਟਾ ਸੰਨਜ਼ ਦੇ ਚੇਅਰਮੈਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ ਮੀਟਿੰਗ-ਸੂਬੇ ਵਿੱਚ ਤਾਜ ਹੋਟਲਜ਼ ਦੇ ਵੱਡੇ ਪਸਾਰ ਦਾ ਸੰਕੇਤ  • ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੀ ਛੋਟੀ ਤੇ ਵੱਡੀ ਨਦੀ ਦੀ ਮੁੜ ਸੁਰਜੀਤੀ ਬਾਰੇ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਲਈ ਕੰਪਨੀ ਨੂੰ ਕਿਹਾ ..

ਚੰਡੀਗੜ•, 04 ਦਸੰਬਰ- ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸਨਅਤ ਨੂੰ ਦਿੱਤੇ ਹਾਂ-ਪੱਖੀ ਹੁਲਾਰੇ ਤੋਂ ਉਤਸ਼ਾਹਤ ਹੁੰਦਿਆਂ ਮੈਸਰਜ ਟਾਟਾ ਸੰਨਜ਼ ਵੱਲੋਂ ਪੰਜਾਬ ਵਿੱਚ ਤਾਜ ਗਰੁੱਪ ਆਫ ਹੋਟਲਜ਼ ਦਾ ਵੱਡੇ ਪੱਧਰ ‘ਤੇ ਵਿਸਤਾਰ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਕੰਪਨੀ ਤੇ ਚੇਅਰਮੈਨ ਨਟਰਾਜਨ ਚੰਦਰਸ਼ੇਖਰਨ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਕੰਪਨੀ ਵੱਲੋਂ ਸੂਬੇ ਵਿੱਚ ਕਾਰੋਬਾਰ ਦਾ ...

Read More »

ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ..

ਚੰਡੀਗੜ•, 4 ਦਸੰਬਰ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ•ਾਂ ਦੀਆਂ ਮੰਗਾਂ ਉਤੇ ਵਿਚਾਰ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 16 ਜਾਂ 17 ਦਸੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਸ੍ਰੀ ਸੋਨੀ ਨੇ ਕਿਹਾ ਕਿ ਅਧਿਆਪਕਾਂ ਨੂੰ ਧਰਨੇ ਦਾ ਰਾਹ ਛੱਡ ਕੇ ...

Read More »

ਮੁੱਖ ਮੰਤਰੀ ਨੇ ਬਰਨਾਲਾ ਵਿੱਚ ਉਦਯੋਗਿਕ ਗੋਦਾਮ ਨੂੰ ਅੱਗ ਲੱਗਣ ਦੀ ਘਟਨਾ ਦੀ ਰਿਪੋਰਟ ਮੰਗੀ • ਹਾਦਸੇ ‘ਤੇ ਦੁੱਖ ਜ਼ਾਹਰ, ਮ੍ਰਿਤਕਾਂ ਦੇ ਵਾਰਸਾਂ ਲਈ ਇਕ-ਇਕ ਲੱਖ ਰੁਪਏ ਦਾ ਐਲਾਨ..

ਚੰਡੀਗੜ•, 4 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਨਾਲਾ ਦੇ ਡਿਪਟੀ ਕਮਿਸ਼ਨਰ ਪਾਸੋਂ ਇਕ ਉਦਯੋਗਿਕ ਗੋਦਾਮ ਵਿੱਚ ਅੱਗ ਲੱਗਣ ਦੀ ਘਟਨਾ ਦੀ ਵਿਸਥਾਰਤ ਰਿਪੋਰਟ ਮੰਗੀ ਹੈ ਜਿਸ ਵਿੱਚ ਤਿੰਨ ਵਿਅਕਤੀ ਮਾਰੇ ਗਏ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ ਇਕ-ਇਕ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦਾ ਵੀ ਐਲਾਨ ਕੀਤਾ। ਮ੍ਰਿਤਕਾਂ ਦੀ ਪਛਾਣ ਜਗਜੀਤ ਸਿੰਘ (24), ਪਿੰਡ ...

Read More »

ਵਿਜੀਲੈਂਸ ਵਲੋਂ 6,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ..

ਚੰਡੀਗੜ•, 4 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਅਗਵਾੜ ਗੁਜਰਾਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਜਸਪਾਲ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਨੂੰ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਚੂਹੜਚੱਕ ਜਿਲਾ ਮੋਗਾ ਦੀ ਸ਼ਿਕਾਇਤ ‘ਤੇ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ...

Read More »

भवानीगढ़ में एसडीएम दफ्तर के बाहर किसानों का प्रदर्शन…

: भवानीगढ़ में एसडीएम दफ्तर के बाहर किसानों का प्रदर्शन दो 2017 में हुई भारी बरसात और पढ़ें ओलो से फसल हुई बर्बाद का मुआवजा अभी तक ना मिलने से गुस्साए किसानों ने लगाया पक्के तौर पर धरना भवानीगढ़ में एसडीएम दफ्तर के बाहर किसानों का प्रदर्शन दो 2017 में हुई भारी बरसात और पढ़ें ओलो से फसल हुई बर्बाद ...

Read More »

बिहार पुलिस का इंग्लिश ज्ञान, कोर्ट अॉर्डर को पढ़ लिया अरेस्ट वारंट, लगा दी हथकड़ी…

पटना, बिहार पुलिस की अंग्रेजी की समझ उजागर हो गई है जिसके बाद पुलिस महकमे  को शर्मिंदगी उठानी पड़ रही है। दरअसल, जहानाबाद जिले में मखदुमपुर पुलिस ने अंग्रेजी में आए पटना फैमिली कोर्ट के एक आदेश को समझने में गलती कर दी और उसे गिरफ्तारी वारंट समझ लिया। इसके बाद पुलिस ने संबंधित युवक को गिरफ्तार भी कर लिया। लेकिन, जब ...

Read More »

अकाली दल से निष्कासित नेता बनाएंगे नई पार्टी, 14 दिसंबर को होगा एलान.. बादल परिवार का अकाली दल बिखर जाएगा..

पिछले 50 साल से पूर्व मुख्यमंत्री प्रकाश सिंह बादल के साथ कंधे से कंधा मिलकर काम करने वाले और अब अकाली दल से निष्कासित सांसद रंजीत सिंह ब्रह्मपुरा ने रविवार को नए अकाली दल के गठन की घोषणा कर दी। रविवार को अपने निवास पर मीडिया से बातचीत में ब्रह्मपुरा ने बताया कि नए दल का नाम शिरोमणि अकाली दल ...

Read More »

ਸੂਬੇ ਵਿੱਚ 170.16 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ ..

ਚੰਡੀਗੜ•, 02 ਦਸੰਬਰ : ਪੰਜਾਬ ਵਿੱਚ 1 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.16 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.92 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 124272 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ...

Read More »