` Breaking News – Page 5 – Azad Tv News
Home » Breaking News (page 5)

Breaking News

ਭਾਰਤ ਦੇ ਉਪ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਕੀਤੀ ਵੀਡੀਓ ਕਾਨਫਰੰਸਿੰਗ..

ਚੰਡੀਗੜ•, 21 ਦਸੰਬਰ ਇੱਥੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਭਾਰਤ ਦੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਦੀ ਅਗਵਾਈ ਹੇਠ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨਾਲ ਡਿਵੀਜ਼ਨ ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਦੌਰਾਨ ਕਈ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਈ.ਆਰ.ਓ.) ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ (ਏ.ਈ.ਆਰ.ਓ.) ਨਾਲ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਭਾਰਤ ਦੇ ਉਪ ਚੋਣ ਕਮਿਸ਼ਨਰ ਸ੍ਰੀ ਅਲੋਕ ਸ਼ੁਕਲਾ ...

Read More »

ਰਿਸ਼ਵਤ ਦੇ ਰੂਪ ਵਿਚ ਦੁਕਾਨਦਾਰ ਤੋਂ ਜਾਮਨੀ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਨੇ ਕੀਤਾ ਕਾਬੂ ..

ਚੰਡੀਗੜ•, 21 ਦਸੰਬਰ:  ਵਿਜੀਲੈਂਸ ਬਿਊਰੋ ਨੇ ਇਕ ਪ੍ਰਾਈਵੇਟ ਵਿਅਕਤੀ ਨੂੰ ਇਕ ਦੁਕਾਨਦਾਰ ਨੂੰ ਸੁਰਖਿਆ  ਦੇ ਰੂਪ ਵਿਚ ਆਪਣਾ ਕਾਰੋਬਾਰ ਬਿਨਾ ਕਿਸੇ ਰੁਕਾਵਟ ਤੋਂ ਚਲਾਉਣ ਬਦਲੇ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਕ ਪ੍ਰਾਈਵੇਟ ਵਿਅਕਤੀ ਜਸਪ੍ਰੀਤ ਸਿੰਘ ਵਾਸੀ ਪਿੰਡ ਪੜੌਲ ਜਿਲਾ ਐਸ.ਏ.ਐਸ ਨਗਰ ਨੂੰ ਸ਼ਿਕਾਇਤਕਰਤਾ ਸੁਭਾਸ਼ ...

Read More »

ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ‘ਚ ਸੂਬੇ ਦੇ ਹਿੱਸੇ ਨੂੰ ਘਟਾਉਣ ਦੀ ਪੰਜਾਬ ਦੇ ਮੁੱਖ ਮੰਤਰੀ ਦੀ ਬੇਨਤੀ ਕੇਂਦਰ ਵੱਲੋਂ ਪ੍ਰਵਾਨ..

ਚੰਡੀਗੜ•, 21 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ‘ਚ ਸੂਬੇ ਦੇ ਯੋਗਦਾਨ ਨੂੰ ਘਟਾਉਣ ਸਬੰਧੀ ਕੀਤੀ ਬੇਨਤੀ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ ਅਤੇ ਰਾਵੀ ‘ਤੇ ਇਸ ਪ੍ਰਾਜੈਕਟ ਵਿੱਚ ਆਪਣਾ ਹਿੱਸਾ 60 ਤੋਂ ਵਧਾ ਕੇ 86 ਫੀਸਦੀ ਕਰਨ ਨੂੰ ਸਹਿਮਤੀ ਪ੍ਰਗਟਾ ਦਿੱਤੀ ਹੈ ਜਿਸਦੇ ਨਾਲ ਇਸ ਵਿੱਚ ਪੰਜਾਬ ਦਾ ਹਿੱਸਾ ਕੇਵਲ ...

Read More »

ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ • ਮ੍ਰਿਤਕ ਦੇ ਵਾਰਸ ਨੂੰ ਤਿੰਨ ਲੱਖ ਰੁਪਏ ਅਤੇ ਜ਼ਖਮੀ ਨੂੰ 50,000 ਰੁਪਏ ਦੇਣ ਦਾ ਐਲਾਨ..

ਚੰਡੀਗੜ•, 19 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਰੋਡ, ਬਠਿੰਡਾ ਵਿਖੇ ਇੰਡਸਟਰੀਅਲ ਗਰੋਥ ਸੈਂਟਰ ਵਿੱਚ ਮਾਚਿਸ ਬਣਾਉਣ ਵਾਲੀ ਫੈਕਟਰੀ ‘ਚ ਹੋਏ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਮੁੱਖ ਮੰਤਰੀ ਨੇ ਮ੍ਰਿਤਕ ਹਰੀਸ਼ ਕੁਮਾਰ ...

Read More »

ਕੌਮੀ ਜਲ ਐਵਾਰਡਾਂ ਲਈ ਦਰਖਾਸਤਾਂ ਜਮ•ਾਂ ਕਰਨ ਦੀ ਅੰਤਿਮ ਮਿਤੀ ਵਿਚ ਵਾਧਾ..

ਚੰਡੀਗੜ•, 19 ਦਸੰਬਰ: ਭਾਰਤ ਸਰਕਾਰ ਦੇ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਸੁਰੱਖਿਆ ਮੰਤਰਾਲੇ ਵੱਲੋਂ ‘ਕੌਮੀ ਜਲ ਐਵਾਰਡ-2018’ ਲਈ ਦਰਖਾਸਤਾਂ ਜਮ•ਾਂ ਕਰਾਉਣ ਦੀ ਅੰਤਿਮ ਮਿਤੀ ਵਿਚ ਵਾਧਾ ਕੀਤਾ ਗਿਆ ਹੈ। ਹੁਣ ਵੱਖ-ਵੱਖ ਵੰਨਗੀਆਂ ਵਿਚ 31 ਦਸੰਬਰ, 2018 ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਦਰਖਾਸਤਾਂ ਜਮ•ਾਂ ਕਰਾਉਣ ਦੀ ਅੰਤਿਮ ਮਿਤੀ 30 ਨਵੰਬਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ...

Read More »

ਵਿਜੀਲੈਂਸ ਬਿਓਰੋ ਪੰਜਾਬ ਵਿਜੀਲੈਂਸ ਵਲੋਂ ਪੰਚਾਇਤੀ ਰਾਜ ਦਾ ਸਹਾਇਕ ਇੰਜੀਨੀਅਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ..

ਚੰਡੀਗੜ• 19 ਦਸੰਬਰ : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਚਾਇਤੀ ਰਾਜ ਬਲਾਕ ਢਿੱਲਵਾਂ ਜਿਲਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ.ਈ) ਮੋਹਨ ਲਾਲ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਈ ਮੋਹਨ ਲਾਲ  ਨੂੰ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ, ਸਰਪੰਚ ਪਿੰਡ ਪ੍ਰੈਮ ਨਗਰ, ਜਿਲਾ ਕਪੂਰਥਲਾ ਦੀ ਸ਼ਿਕਾਇਤ ...

Read More »

ਅਣਗਹਿਲੀ ਦੇ ਦੋਸ਼ਾਂ ਤਹਿਤ ਡਿਪਟੀ ਜੇਲ• ਸੁਪਰਡੈਂਟ ਦਲਬੀਰ ਸਿੰਘ ਤੇਜੀ ਨੂੰ ਦਰਜਾ-1 ਤੋਂ ਡਿਮੋਟ ਕਰ ਕੇ ਦਰਜਾ-2 ਕੀਤਾ • ਜੇਲ• ਵਿਭਾਗ ਵੱਲੋਂ ਡਿਮੋਟ ਕਰਨ ਦੀ ਤਜਵੀਜ਼ ‘ਤੇ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਦਿੱਤੀ ਪ੍ਰਵਾਨਗੀ..

ਚੰਡੀਗੜ•, 19 ਦਸੰਬਰ ਜੇਲ•ਾਂ ਦੀ ਸੁਰੱਖਿਆ ਨੂੰ ਗੰਭੀਰਤਾ ਨੂੰ ਲੈਂਦਿਆਂ ਜੇਲ• ਵਿਭਾਗ ਨੇ ਅੱਜ ਅਣਗਹਿਲੀ ਦੇ ਦੋਸ਼ਾਂ ਤਹਿਤ ਮੌਜੂਦਾ ਸਮੇਂ ਕੇਂਦਰੀ ਜੇਲ• ਫਿਰੋਜ਼ਪੁਰ ਦੇ ਸੁਪਰਡੈਂਟ ਦਲਬੀਰ ਸਿੰਘ ਤੇਜੀ ਨੂੰ ਡਿਪਟੀ ਸੁਪਰਡੈਂਟ ਦਰਜਾ-1 ਤੋਂ ਡਿਮੋਟ ਕਰ ਕੇ ਦਰਜਾ-2 ਕਰ ਦਿੱਤਾ ਹੈ। ਇਹ ਜਾਣਕਾਰੀ ਜੇਲ• ਵਿਭਾਗ ਦੇ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ। ਬੁਲਾਰੇ ਨੇ ਦੱਸਿਆ ਕਿ ਜੇਲ• ...

Read More »

ਪੰਜਾਬ ਸਰਕਾਰ ਵੱਲੋਂ ਸਾਲ 2019 ਲਈ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ..

ਚੰਡੀਗੜ•, 19 ਦਸੰਬਰ: ਪੰਜਾਬ ਸਰਕਾਰ ਵੱਲੋਂ ਸਾਲ 2019 ਲਈ 25 ਗਜ਼ਟਿਡ ਅਤੇ 33 ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਰਾਖਵੀਆਂ ਛੁੱਟੀਆਂ ਵਿਚੋਂ ਪੰਜਾਬ ਸਰਕਾਰ ਦੇ ਮੁਲਾਜ਼ਮ 2 ਰਾਖਵੀਆਂ ਛੁੱਟੀਆਂ ਲੈ ਸਕਣਗੇ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗਜ਼ਟਿਡ ਛੁੱਟੀਆਂ ਵਿੱਚ 13 ਜਨਵਰੀ ਨੂੰ ਪ੍ਰਕਾਸ਼ ਗੁਰਪੂਰਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, 26 ਜਨਵਰੀ ...

Read More »

ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਸਾਲ 2019 ਦੀਆਂ ਛੁੱਟੀਆਂ ਦਾ ਐਲਾਨ..

ਚੰਡੀਗੜ•, 19 ਦਸੰਬਰ: ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪੰਜਾਬ ਵਿਚ ਹੋਣ ਵਾਲੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਸਾਲ 2019 ਦੌਰਾਨ ਦੀਵਾਲੀ ਦਾ ਤਿਉਹਾਰ ਛੁੱਟੀ ਵਾਲੇ ਦਿਨ ਐਤਵਾਰ (27 ਅਕਤੂਬਰ) ਨੂੰ ਆ ਰਿਹਾ ਹੈ। ਇਸ ਤੋਂ ਇਲਾਵਾ 12 ਹੋਰ ਛੁੱਟੀਆਂ ਹੋਣਗੀਆਂ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ, 19 ਫਰਵਰੀ ਨੂੰ ...

Read More »