` Punjab – Page 10 – Azad Tv News
Home » Punjab (page 10)

Punjab

ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ..

ਚੰਡੀਗੜ•, 14 ਜਨਵਰੀ: ਪੰਜਾਬ ਦੇ ਸਿੰਜਾਈ ਵਿਭਾਗ ਨੇ ਹਾੜ•ੀ ਦੇ ਮੌਸਮ ਲਈ 19 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦਾ ਵੇਰਵਾ ਜਾਰੀ ਕੀਤਾ ਹੈ। ਇੱਕ ਬੁਲਾਰੇ ਨੇ ਦੱਸਿਆ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨਾਂ ...

Read More »

ਅਰਜੁਨ ਚੀਮਾ ਨੇ ਨਿਸ਼ਾਨੇਬਾਜ਼ੀ ਵਿੱਚ ਸੋਨੇ ਦਾ ਤਮਗਾ ਫੁੰਡਿਆ • ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 16 ਸੋਨੇ, 13 ਚਾਂਦੀ ਤੇ 18 ਕਾਂਸੀ ਦੇ ਤਮਗੇ ਸਣੇ ਕੁੱਲ 47 ਤਮਗੇ ਜਿੱਤੇ

ਚੰਡੀਗੜ•, 14 ਜਨਵਰੀ ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਪੰਜਾਬ ਨੇ ਅੱਜ ਇਕ ਸੋਨੇ, ਦੋ ਚਾਂਦੀ ਅਤੇ ਇਕ ਕਾਂਸੀ ਦਾ ਤਮਗਾ ਜਿੱਤਿਆ। ਅੱਜ ਦੇ ਤਮਗਿਆਂ ਨੂੰ ਮਿਲਾ ਕੇ ਪੰਜਾਬ ਵੱਲੋਂ ਹੁਣ ਤੱਕ ਜਿੱਤੇ ਤਮਗਿਆਂ ਦੀ ਕੁੱਲ ਗਿਣਤੀ 47 ਹੋ ਗਈ ਹੈ ਜਿਸ ਵਿੱਚ 16 ਸੋਨੇ, 13 ਚਾਂਦੀ ਤੇ 18 ਕਾਂਸੀ ਦੇ ਤਮਗੇ ਸ਼ਾਮਲ ਹਨ। ਪੰਜਾਬ ਦੇ ਖੇਡ ਦਲ ...

Read More »

ਸੂਬੇ ਦੇ ਸ਼ਹਿਰਾਂ ਲਈ ਖ਼ਜ਼ਾਨਾ ਸਾਬਤ ਹੋਈ ਨਵੀਂ ਆਊਟਡੋਰ ਇਸ਼ਤਿਹਾਰ ਨੀਤੀ: ਨਵਜੋਤ ਸਿੰਘ ਸਿੱਧੂ…

ਸੂਬੇ ਦੇ ਸ਼ਹਿਰਾਂ ਲਈ ਖ਼ਜ਼ਾਨਾ ਸਾਬਤ ਹੋਈ ਨਵੀਂ ਆਊਟਡੋਰ ਇਸ਼ਤਿਹਾਰ ਨੀਤੀ: ਨਵਜੋਤ ਸਿੰਘ ਸਿੱਧੂ ਲੁਧਿਆਣਾ ਸ਼ਹਿਰ ਦੀ ਕਮਾਈ ਵਿੱਚ ਪਿਛਲੇ ਸਾਲ ਨਾਲ਼ੋਂ  1473 ਫੀਸਦੀ ਹੋਇਆ ਵਾਧਾ, 27.54 ਕਰੋੜ ਰੁਪਏ ਦਾ ਚੜਿ•ਆ ਟੈਂਡਰ ਬਾਕੀ ਸ਼ਹਿਰਾਂ ਦੀ ਆਮਦਨ ਵਿੱਚ ਵੀ ਹੋਇਆ ਚੋਖਾ ਵਾਧਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ 167 ਸ਼ਹਿਰਾਂ ਵਿੱਚ ਆਊਟਡੋਰ ਇਸ਼ਤਿਹਾਰ ਰਾਹੀਂ 150 ਕਰੋੜ ਤੋਂ ਵੱਧ ਆਮਦਨ ਦਾ ਟੀਚਾ ਮਿੱਥਿਆ ...

Read More »

ਫ਼ਰਜੀ ਪ੍ਰਸ਼ੰਸਾ ਪੱਤਰ : ਵਿਜੀਲੈਂਸ ਵੱਲੋਂ ਹਰਸ਼ ਕੁਮਾਰ ਵਣਪਾਲ ਤੇ ਅਜੇ ਪਲਟਾ ਖਿਲਾਫ਼ ਜਾਅਲਸਾਜ਼ੀ ਦਾ ਪਰਚਾ ਦਰਜ਼..

ਚੰਡੀਗੜ• 12 ਜਨਵਰੀ : ਆਪਣੀ ਸਲਾਨਾ ਗੁਪਤ ਰਿਪੋਰਟ ਨੂੰ ਠੀਕ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਵਣ ਵਿਭਾਗ ਨੂੰ ਫ਼ਰਜੀ ਪ੍ਰਸ਼ੰਸਾ ਪੱਤਰ ਸੌਂਪਣ ਦੇ ਦੋਸ਼ ਹੇਠ ਪੰਜਾਬ ਵਿਜੀਲੈਂਸ ਬਿਊਰੋ ਨੇ ਡੂੰਘੀ ਪੜਤਾਲ ਦੇ ਅਧਾਰ ‘ਤੇ ਵਣਪਾਲ, ਖੋਜ ਸਰਕਲ, ਹੁਸ਼ਿਆਰਪੁਰ ਹਰਸ਼ ਕੁਮਾਰ, ਆਈ.ਐਫ.ਐਸ. ਅਤੇ ਪਲਟਾ ਇੰਜੀਨੀਅਰਿੰਗ ਵਰਕਸ ਪ੍ਰਾਈਵੇਟ ਲਿਮਟਿਡ, ਫੋਕਲ ਪੁਆਇੰਟ, ਜਲੰਧਰ ਦੇ ਡਾਇਰੈਕਟਰ ਅਜੇ ਪਲਟਾ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ...

Read More »

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ 

ਚੰਡੀਗੜ•, 12 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ‘ਚ ਵਸਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜੋ ...

Read More »

ਪੰਜਾਬ ਦੇ ਮੁੰਡੇ 11ਵੀਂ ਵਾਰ ਬਾਸਕਟਬਾਲ ਵਿੱਚ ਕੌਮੀ ਚੈਂਪੀਅਨ ਬਣੇ 69ਵੀਂ ਸੀਨੀਅਰ ਕੌਮੀ ਬਾਸਕਟਬਾਲ ਚੈਂਪੀਅਨਸ਼ਿਪ ਦੇ ਫਾਈਨਲ ਚ ਸੈਨਾ ਨੂੰ 74-65 ਨਾਲ ਹਰਾਇਆ ਖੇਡ ਮੰਤਰੀ ਰਾਣਾ ਸੋਢੀ ਨੇ ਖਿਡਾਰੀਆਂ ਤੇ ਕੋਚਿੰਗ ਸਟਾਫ਼ ਨੂੰ ਦਿੱਤੀ ਮੁਬਾਰਕਬਾਦ..

ਚੰਡੀਗੜ•, 12 ਜਨਵਰੀ ਪੰਜਾਬ ਦੀ ਪੁਰਸ਼ ਟੀਮ ਬਾਸਕਟਬਾਲ ਵਿੱਚ ਕੌਮੀ ਚੈਂਪੀਅਨ ਬਣ ਗਈ ਹੈ। ਭਾਵਨਗਰ (ਗੁਜਰਾਤ) ਵਿਖੇ ਸੰਪੰਨ ਹੋਈ 69ਵੀਂ ਸੀਨੀਅਰ ਕੌਮੀ ਬਾਸਕਟਬਾਲ ਚੈਂਪੀਅਨਸ਼ਿਪ ਦੇ ਪੁਰਸ਼ ਵਰਗ ਦੇ ਫਾਈਨਲ ਵਿੱਚ ਪੰਜਾਬ ਨੇ ਸੈਨਾ ਦੀ ਟੀਮ ਨੂੰ 74-65 ਨਾਲ ਹਰਾਇਆ। ਪੰਜਾਬ ਦਾ ਇਹ 11ਵਾਂ ਖਿਤਾਬ ਹੈ। ਇਸ ਤੋਂ ਪਹਿਲਾ ਪੰਜਾਬ 10 ਵਾਰ ਬਾਸਕਟਬਾਲ ਵਿੱਚ ਕੌਮੀ ਚੈਂਪੀਅਨ ਬਣਿਆ ਹੈ। ਪੰਜਾਬ ਦੇ ਖੇਡ ...

Read More »

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ•, 12 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਮਹਾਨ ਸੰਤ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨੁੱਖਤਾ ਦੇ ਹਿੱਤ ਵਿੱਚ ਦਿੱਤੇ ਲਾਮਿਸਾਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਨ•ਾਂ ...

Read More »

ਪੰਜਾਬ ਨੇ 3 ਸੋਨੇ, 5 ਚਾਂਦੀ ਤੇ 6 ਕਾਂਸੀ ਦੇ ਤਮਗੇ ਜਿੱਤੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ..

ਚੰਡੀਗੜ•, 12 ਜਨਵਰੀ : ਪੁਣੇ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਗੇਮਜ਼ ਵਿੱਚ ਅੱਜ ਪੰਜਾਬ ਨੇ 3 ਸੋਨੇ, 5 ਚਾਂਦੀ ਤੇ 6 ਕਾਂਸੀ ਦੇ ਤਮਗੇ ਜਿੱਤੇ। ਵਧੀਕ ਮੁੱਖ ਸਕੱਤਰ (ਖੇਡਾਂ) ਸ੍ਰੀ ਸੰਜੇ ਕੁਮਾਰ ਜੋ ਪੁਣੇ ਵਿਖੇ ਹਾਜ਼ਰ ਹਨ, ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਪੰਜਾਬ ਦੇ ਖੇਡ ਦਲ ਦੀ ਮੁਖੀ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਅਮ੍ਰਿਤ ਕੌਰ ਗਿੱਲ ਨੇ ਦੱਸਿਆ ...

Read More »

ਸ੍ਰੀ ਮੁਕਤਸਰ ਸਾਹਿਬ ਜ਼ਿਲ•ੇ ‘ਚ 14 ਜਨਵਰੀ ਦੀ ਛੁੱਟੀ ਦਾ ਐਲਾਨ..

ਚੰਡੀਗੜ•, 9 ਜਨਵਰੀ: ਪੰਜਾਬ ਸਰਕਾਰ ਨੇ 14 ਜਨਵਰੀ, 2019 (ਸੋਮਵਾਰ) ਨੂੰ ਮੇਲਾ ਮਾਘੀ ਦੇ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ•ੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜਨਵਰੀ, 2019 (ਸੋਮਵਾਰ) ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ•ੇ ਦੇ ਸਰਕਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ...

Read More »

ਜੰਕ ਫੂਡ ਦੀ ਵੱਧ ਰਹੀ ਖ਼ਪਤ ਦੇ ਮੱਦੇਨਜ਼ਰ ਸਕੂਲਾਂ ਦੀਆਂ ਕੰਟੀਨਾਂ ਦੀ ਕੀਤੀ ਜਾਵੇਗੀ ਜਾਂਚ: ਪੰਨੂ

ਚੰਡੀਗੜ•, 9 ਜਨਵਰੀ: ਸਮੁੱਚੇ ਸੂਬੇ ਦੇ ਫੂਡ ਇੰਸਪੈਕਟਰਾਂ ਨੂੰ ਜੰਕ ਫੂਡ ਦੀ ਵੱਧ ਰਹੀ ਖ਼ਪਤ ਦੇ ਮੱਦੇਨਜ਼ਰ ਪੰਜਾਬ ਰਾਜ ਕਮਿਸ਼ਨ ਬੱਚਿਆਂ ਦੇ ਹੱਕਾਂ ਦੀ ਸੁਰੱÎਖਿਆ ਹਿੱਤ ਕਰਵਾਈ ਜਾ ਰਹੀ ਸਕੂਲਾਂ ਦੀਆਂ ਕੰਟੀਨਾਂ ਦੀ ਜਾਂਚ ਦੌਰਾਨ ਸਹਿਯੋਗ ਦੇਣ ਲਈ ਹਦਾਇਤ ਕੀਤੀ  ਗਈ ਹੈ, ਇਹ ਜਾਣਕਾਰੀ ਸ੍ਰੀ ਕੇ.ਐਸ.ਪੰਨੂ, ਕਮਿਸ਼ਨਰ, ਫੂਡ ਸੇਫਟੀ ਪੰਜਾਬ ਵੱਲੋਂ ਦਿੱਤੀ ਗਈ। ਉਨ•ਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਨੈਸ਼ਨਲ ਕਮਿਸ਼ਨ ...

Read More »