` Punjab – Page 3 – Azad Tv News
Breaking News
Home » Punjab (page 3)

Punjab

ਸਿੱਖਿਆ ਮੰਤਰੀ ਨੇ ਤਰਸ ਦੇ ਆਧਾਰ ਉਤੇ 25 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇਨਵੇਂ ਨਿਯੁਕਤ ਹੋਣ ਵਾਲਿਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ..

ਚੰਡੀਗੜ•, 6 ਮਾਰਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਆਪਣੇ ਕੈਂਪ ਆਫ਼ਿਸ ਵਿੱਚ ਤਰਸ ਦੇ ਆਧਾਰ ਉਤੇ 25 ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੰਡੇ। ਨਵੇਂ ਭਰਤੀ ਹੋਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਅਤੇ ਵਿਭਾਗ ਨੂੰ ਹੋਰ ਮਜ਼ਬੂਤ ...

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੱਛ ਸਰਵੇਖਣ-2019 ‘ਚ ਪੰਜਾਬ ਦੇ ਨੰਬਰ ਵਿੱਚ ਸੁਧਾਰ ਆਉਣ ਲਈ ਸੈਨੀਟੇਸ਼ਨ ਵਿਭਾਗ ਤੇ ਲੋਕਾਂ ਨੂੰ ਵਧਾਈ..

ਚੰਡੀਗੜ•, 6 ਮਾਰਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਭਰ ਵਿੱਚ ਸਾਫ ਸਫਾਈ ਦੇ ਸਬੰਧ ਵਿੱਚ ਪੰਜਾਬ ਦੀ ਕਾਰਗੁਜਾਰੀ ਵਿੱਚ ਸੁਧਾਰ ਹੋਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ  ਵਿਭਾਗ ਨੂੰ ਵਧਾਈ ਦਿੱਤੀ ਹੈ। ਇਹ ਪ੍ਰਗਟਾਵਾ ਸਵੱਛ ਸਰਵੇਖਣ-2019 ‘ਚ ਹੋਇਆ ਹੈ। ਇਸ ਸ਼੍ਰੇਣੀ ਵਿੱਚ ਸੂਬਾ ਪਿਛਲੇ ਸਾਲ ਦੇ 9ਵੇਂ ਸਥਾਨ ਤੋਂ 7ਵੇਂ ਸਥਾਨ ‘ਤੇ ਆ ਗਿਆ ਹੈ ਅਤੇ ਸਰਵੇ ...

Read More »

ਵਿਜੀਲੈਂਸ ਨੇ ਤਿੰਨ ਵੱਖ-ਵੱਖ ਰਿਸ਼ਵਤ ਦੇ ਕੇਸਾਂ ਵਿਚ ਏ.ਐਸ.ਆਈ, ਪਟਵਾਰੀ ਦੇ ਏਜੰਟ ਅਤੇ ਡਾਟਾ ਐਂਟਰੀ ਓਪਰੇਟਰ ਨੂੰ ਰੰਗੇ ਹੱਥੀਂ ਦਬੋਚਿਆਮਾਲ ਪਟਵਾਰੀ ਖਿਲਾਫ਼ ਵੀ ਰਿਸ਼ਵਤਖੋਰੀ ਦਾ ਪਰਚਾ ਦਰਜ..

ਚੰਡੀਗੜ•, 6 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਤਿੰਨ ਵੱਖ-ਵੱਖ ਕੇਸਾਂ ਵਿਚ ਸ਼ਹਿਰੀ ਥਾਣਾ, ਰੂਪਨਗਰ ਵਿਖੇ ਤਾਇਨਾਤ ਏ.ਐਸ.ਆਈ. ਇੰਦਰ ਪਾਲ ਸਿੰਘ, ਮਾਲ ਹਲਕਾ ਰਾਣੀ ਵਲ•ਾ ਜਿਲਾ ਤਰਨਤਾਰਨ ਇਖੇ ਤਾਇਨਾਤ ਪਟਵਾਰੀ ਦੇ ਏਜੰਟ ਸਤਨਾਮ ਸਿੰਘ ਅਤੇ ਤਹਿਸੀਲਦਾਰ ਦੇ ਦਫਤਰ, ਮੋਗਾ ਵਿਖੇ ਤਾਇਨਾਤ ਡਾਟਾ ਐਂਟਰੀ ਓਪਰੇਟਰ ਸ਼ਮਸ਼ੇਰ ਸਿੰਘ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ...

Read More »

ਅੰਬਿਕਾ ਸੋਨੀ 5 ਮਾਰਚ ਨੂੰ ਖਟਕੜ ਕਲਾਂ ਵਿਖੇ ਜਿੰਮ, ਸੋਲਰ ਲਾਈਟਾਂ ਤੇ ਸੀਸੀਟੀਵੀ ਲਾਉਣ ਦੀ ਸੁਰੂਆਤ ਕਰਨਗੇ: ਰਾਣਾ ਸੋਢੀ

ਮੈਂਬਰ ਪਾਰਲੀਮੈਂਟ ਵੱਲੋਂ ਪਿੰਡਾਂ ਤੇ ਸ਼ਹਿਰਾਂ ਲਈ ਜਾਨਵਰਾਂ ਦੀਆਂ ਐਬੂਲੈਂਸਾਂ ਦਿੱਤੀਆਂ ਜਾਣਗੀਆਂ ਰਾਜ ਸਭਾ ਮੈਂਬਰ ਆਪਣੇ ਐਮ.ਪੀ. ਲੈਂਡ ਫੰਡ ‘ਚੋਂ 5 ਕਰੋੜ ਦੀ ਰਾਸੀ ਖਰਚ ਕੇ ਤੰਦਰੁਸਤ ਮਿਸਨ ਨੂੰ ਦੇਣਗੇ ਹੁਲਾਰਾ ਚੰਡੀਗੜ•, 3 ਫਰਵਰੀ ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਅੰਬਿਕਾ ਸੋਨੀ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸਨ ‘ਤੰਦਰੁਸਤ ਪੰਜਾਬ’ ਨੂੰ ਹੁਲਾਰਾ ਦਿੰਦੇ ਹੋਏ 5 ਮਾਰਚ ਨੂੰ ਖਟਕੜ ...

Read More »

ਸ਼ਿਵਰਾਤਰੀ ਦੇ ਸਬੰਧ ਚ ਬਦਰੀਨਾਥ ਮੰਦਿਰ ਬਹਾਦਰਗੜ੍ਹ ਤੋਂ ਸ਼ੋਭਾ ਯਾਤਰਾ ਕੱਢੀ ਗਈ

ਸ਼ਿਵਰਾਤਰੀ ਦੇ ਸਬੰਧ ਚ ਬਦਰੀਨਾਥ ਮੰਦਿਰ ਬਹਾਦਰਗੜ੍ਹ ਤੋਂ ਸ਼ੋਭਾ ਯਾਤਰਾ ਕੱਢੀ ਗਈ ਪਟਿਆਲਾ, 3 ਮਾਰਚ () ਮਹਾ ਸ਼ਿਵਰਾਤਰੀ ਦੇ ਸਬੰਧ ਚ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਬਦਰੀਨਾਥ ਮੰਦਿਰ ਬਹਾਦਰਗੜ੍ਹ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਹੈ। ਇਸ ਮੌਕੇ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਕੁਮਾਰ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਸ਼ੋਭਾ ...

Read More »

ਸੜਕ ਜਾਮ ਕਰ ਕੇ ਕੀਤੀ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ..

ਲਹਿਰਾਗਾਗਾ : ਪਿੰਡ ਲਹਿਲ ਕਲਾਂ ਵਿਖੇ ਛੱਪੜ ‘ਚੋਂ ਐਤਵਾਰ ਨੂੰ ਬਰਾਮਦ ਹੋਈ ਨੌਜਵਾਨ ਜਗਸੀਰ ਸਿੰਘ ਦੀ ਲਾਸ਼ ਨੂੰ ਲੈ ਕੇ ਪੁਲਿਸ ਖ਼ਿਲਾਫ਼ ਪਿੰਡ ਵਾਸੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸੈਂਕੜੇ ਮਰਦਾਂ-ਅੌਰਤਾਂ ਨੇ ਸੜਕ ਜਾਮ ਕਰ ਕੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਇਨਸਾਫ਼ ਮਿਲਣ ਤਕ ਧਰਨਾ ਜਾਰੀ ਰਹੇਗਾ ਤੇ ਨਾ ਹੀ ਲਾਸ਼ ਦਾ ਪੋਸਟਮਾਰਟਮ ਹੋਣ ਦਿੱਤਾ ਜਾਵੇਗਾ। ਉਨ੍ਹਾਂ ...

Read More »

ਬਲਾਕ ਭਵਾਨੀਗੜ• ਦੀ ਤਰਜ਼ ‘ਤੇ ਸੰਗਰੂਰ ਬਲਾਕ ਦੇ 22 ਪਿੰਡਾਂ ‘ਚ ਛੱਪੜਾਂ ਦੀ ਸਫ਼ਾਈ ਲਈ 8 ਕਰੋੜ ਰੁਪਏ ਮਨਜ਼ੂਰ…

ਬਲਾਕ ਭਵਾਨੀਗੜ• ਦੀ ਤਰਜ਼ ‘ਤੇ ਸੰਗਰੂਰ ਬਲਾਕ ਦੇ 22 ਪਿੰਡਾਂ ‘ਚ ਛੱਪੜਾਂ ਦੀ ਸਫ਼ਾਈ ਲਈ 8 ਕਰੋੜ ਰੁਪਏ ਮਨਜ਼ੂਰ jk * 92 ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੀਬ 5.42 ਕਰੋੜ ਦੀਆਂ ਗ੍ਰਾਂਟਾਂ ਦੇ ਗੱਫੇ ਵੰਡਦਿਆਂ 111 ਕਿਲੋਮੀਟਰ ਦਾ ਸਫ਼ਰ ਪੈਦਲ ਕੀਤਾ ਤੈਅ * ਸੰਗਰੂਰ ਵਿੱਚ ਬੇਘਰਿਆਂ ਨੂੰ ਮਿਲੇ ਪੰਜ-ਪੰਜ ਮਰਲੇ ਦੇ ਪਲਾਟ ਘਾਬਦਾਂ/ਸੰਗਰੂਰ, 3 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ...

Read More »

ਭਵਾਨੀਗੜ੍ਹ ਦੇ ਰੌਸ਼ਨਵਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨਿਰਮਾਣ 550ਵੇਂ ਪ੍ਰਕਾਸ਼ ਪੁਰਬ ਤੱਕ ਮੁਕੰਮਲ ਹੋ ਜਾਵੇਗਾ: ਵਿਜੈ ਇੰਦਰ ਸਿੰਗਲਾ

ਭਵਾਨੀਗੜ੍ਹ ਦੇ ਰੌਸ਼ਨਵਾਲਾ ਵਿੱਚ ਸਰਕਾਰੀ ਡਿਗਰੀ ਕਾਲਜ ਦਾ ਨਿਰਮਾਣ 550ਵੇਂ ਪ੍ਰਕਾਸ਼ ਪੁਰਬ ਤੱਕ ਮੁਕੰਮਲ ਹੋ ਜਾਵੇਗਾ: ਵਿਜੈ ਇੰਦਰ ਸਿੰਗਲਾ * ‘ਸੰਗਰੂਰ ਵਿਕਾਸ ਯਾਤਰਾ’ ਦੇ ਤੀਜੇ ਦਿਨ 8 ਪਿੰਡਾਂ ਦਾ ਪੈਦਲ ਦੌਰਾ ਕਰਕੇ ਪੰਚਾਇਤਾਂ ਨੂੰ 60 ਲੱਖ ਦੀਆਂ ਗਰਾਂਟਾਂ ਵੰਡੀਆਂ *ਕੈਬਨਿਟ ਮੰਤਰੀ ਵੱਲੋਂ ਰੋਸ਼ਨਵਾਲਾ ਵਿਖੇ ਬਣ ਰਹੇ ਡਿਗਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ * ‘ਸੰਗਰੂਰ ਵਿਕਾਸ ਯਾਤਰਾ’ ਨੂੰ ਪਿੰਡਾਂ ...

Read More »

CAPT AMARINDER REVIEWS SITUATION WITH TOP BRASS OF ARMY, PARAMILITARY & PUNJAB POLICE IN JALANDHAR WILL TOUR BORDER AREAS OF SENSITIVE DISTRICTS TO TAKE STOCK OF SITUATION IN VIEW OF TENSIONS AT LoC..

Jalandhar/Chandigarh, February 27:           Punjab Chief Minister Captain Amarinder Singh has appealed to the people in the border areas to be wary against rumour mongering in the prevailing volatile situation, which he reviewed this evening here with top officials of the Army, the Border Security Force (BSF), the ITBP and the Punjab Police.           The Chief Minister, who had to ...

Read More »

ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ • ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਦਿੱਤਾ ਭਰੋਸਾ • ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਇਮਤਿਹਾਨਾਂ ਦੇ ਦਿਨਾਂ ਦੌਰਾਨ ਧਾਰਮਿਕ ਸਥਾਨਾਂ ਦੇ ਲਾਊਡ ਸਪੀਕਰਾਂ ਅਤੇ ਮੈਰਿਜ ਪੈਲੇਸਾਂ ਦੇ ਡੀ.ਜੇ. ‘ਤੇ ਸਖ਼ਤ ਨਿਗ•ਾ ਰੱਖਣ ਲਈ ਆਖਿਆ..

ਚੰਡੀਗੜ•, 25 ਫਰਵਰੀ Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ...

Read More »