Wednesday , July 24 2019
Breaking News
Home / Punjab (page 30)

Punjab

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲੋੜਵੰਦਾਂ ਨੂੰ ਵੱਖ-ਵੱਖ…ਭਲਾਈ ਸਕੀਮਾਂ ਦਾ ਲਾਭ ਦੇਣ ਵਿੱਚ ਵਰਦਾਨ ਬਣੀ: ਸੁਭਾਸ਼ ਚੰਦਰ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲੋੜਵੰਦਾਂ ਨੂੰ ਵੱਖ-ਵੱਖ * ਮੂਨਕ ਵਿਖੇ ਆਯੋਜਿਤ ਕੈਂਪ ਦੌਰਾਨ ਵੱਖ ਵੱਖ ਸੇਵਾਵਾਂ ਦਾ ਲਾਭ ਲੈਣ ਲਈ 835 ਬਿਨੈ ਪੱਤਰ ਪ੍ਰਾਪਤ * ਹੁਣ ਤੱਕ 48 ਹਜ਼ਾਰ 250 ਬਿਨੈਕਾਰਾਂ ਨੂੰ ਮਿਲ ਚੁੱਕੈ ਇਸ ਯੋਜਨਾ ਦਾ ਲਾਭ ਮੂਨਕ/ਸੰਗਰੂਰ, 20 ਜੂਨ: ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ …

Read More »

ਆਯੂਰਵੈਦਿਕ ਵਿਭਾਗ ਵੱਲੋਂ ਲਗਾਇਆ ਗਿਆ ਮੁਫਤ ਕੈਂਪ..ਮਿੱਟੀ ਦੇ ਇਲਾਜ ਦੇ ਕਈ ਪ੍ਰਚੱਲਤ ਢੰਗਾਂ ਬਾਰੇ ਦੱਸਿਆ…

ਆਯੂਰਵੈਦਿਕ ਵਿਭਾਗ ਵੱਲੋਂ ਲਗਾਇਆ ਗਿਆ ਮੁਫਤ ਕੈਂਪ ________________________________________ ਮਿੱਟੀ ਦੇ ਇਲਾਜ ਦੇ ਕਈ ਪ੍ਰਚੱਲਤ ਢੰਗਾਂ ਬਾਰੇ ਦੱਸਿਆ _______________________________________ ਸੰਗਰੂਰ, 20 ਜੂਨ ( ) ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ ਡਾ ਰੇਨੂੰਕਾ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਰਵੈਦਿਕ ਵਿਭਾਗ ਵੱਲੋਂ ਚੱਲ ਰਹੇ ਚਾਰ ਰੋਜਾ ਮੁਫਤ ਯੋਗ ਅਤੇ ਮੈਡੀਟੇਸ਼ਨ ਕੈਂਪ ਦੌਰਾਨ ਰਾਜ ਪੁਰਸਕਾਰ …

Read More »

ਪੰਜਾਬ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਕੀਤੀ ਮੁਲਾਕਾਤ….

ਪੰਜਾਬ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਕੀਤੀ ਮੁਲਾਕਾਤ • ਨਾਇਬ ਤਹਿਸੀਲਦਾਰ ਦੀ ਆਸਾਮੀ ਨੂੰ ਗਰੁੱਪ-ਬੀ ਵਿੱਚ ਸ਼ਾਮਲ ਕਰਨ ਲਈ ਕੀਤਾ ਧੰਨਵਾਦ • ਤਹਿਸੀਲ ਤੇ ਸਬ-ਤਹਿਸੀਲਾਂ ਵਿੱਚ ਵਾਹਨ ਤੇ ਲੋੜੀਂਦੇ ਸਾਜੋ-ਸਾਮਾਨ, ਤਰੱਕੀਆਂ ਲਈ ਕੀਤੀ ਮੰਗ ਚੰਡੀਗੜ•, 20 ਜੂਨ: ਪੰਜਾਬ ਦੇ ਮਾਲ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਮਾਲ …

Read More »

ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ 75 ਲੱਖ ਬੂਟੇ ਲਗਾਉਣ ਦਾ ਕੰਮ ਜਾਰੀ…

ਸ੍ਰੀ ਗੂਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ 75 ਲੱਖ ਬੂਟੇ ਲਗਾਉਣ ਦਾ ਕੰਮ ਜਾਰੀ ਚੰਡੀਗੜ•, 20 ਜੂਨ: ਪੰਜਾਬ ਸਰਕਾਰ ਵੱਲੋਂ ਬੀਤੇ ਵਰ•ੇ 5 ਜੂਨ ਨੂੰ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਹੁਣ ਤੱਕ ਇੱਕ ਵਰ•ੇ ਦੌਰਾਨ 2 ਕਰੋੜ ਤੋਂ ਵੱਧ ਵੱਖ-ਵੱਖ ਬੂਟੇ ਲੋਕਾਂ ਨੂੰ ਮੁਫ਼ਤ ਵੰਡੇ ਜਾ …

Read More »

ਅਨੂਸੁਚਿਤ ਜਾਤੀ ਵਿਦਿਆਰਥੀਆਂ ਤੋਂ ਨਜਾਇਜ ਦਾਖਲਾ ਫੀਸ ਲੈਣ ਦਾ ਮਾਮਲਾ…

ਅਨੂਸੁਚਿਤ ਜਾਤੀ ਵਿਦਿਆਰਥੀਆਂ ਤੋਂ ਨਜਾਇਜ ਦਾਖਲਾ ਫੀਸ ਲੈਣ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ ਪੰਜਾਬ ਗਰੁੱਪ ਆਫ ਕਾਲਜ ਚੁੰਨੀ ਕਲਾਂ ਦੇ ਸਬੰਧਤ ਕਰਮਚਾਰੀਆਂ/ ਅਧਿਕਾਰੀਆਂ ਵਿਰੁਧ ਹੋਵੇਗੀ ਕਾਰਵਾਈ ਚੰਡੀਗੜ, 20 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅਨੂਸੁਚਿਤ ਜਾਤੀ ਵਿਦਿਆਰਥੀ ਤੋਂ ਨਜਾਇਜ ਦਾਖਲਾ ਫੀਸ ਲੈਣ …

Read More »

ਸਮੁੱਚੇ ਸੂਬੇ ਦੇ ਲੋਕਾਂ ਨੂੰ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਸਬੰਧੀ ਜਾਗਰੂਕ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ

ਸਮੁੱਚੇ ਸੂਬੇ ਦੇ ਲੋਕਾਂ ਨੂੰ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਸਬੰਧੀ ਜਾਗਰੂਕ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਪਹਿਲ ਦੇ ਆਧਾਰ ‘ਤੇ ਕਰਨ ਹਿੱਤ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵੱਲੋਂ ਅੱਜ ਆਪਣੀ ਵੈੱਬਸਾਈਟ psfc.punjab.gov.in. ਦੀ ਲਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈਡੀ ਨੇ ਦੱਸਿਆ …

Read More »

ਪੰਜਾਬ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ …

ਪੰਜਾਬ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ • ਉੱਤਰ-ਪੂਰਬੀ ਸੂਬੇ ‘ਚ ਵਸਦੇ ਸਿੱਖਾਂ ਦਾ ਮਸਲਾ ਛੇਤੀ ਤੇ ਸੁਖਾਵੇਂ ਢੰਗ ਨਾਲ ਹੱਲ ਕਰਨ ਦੀ ਅਪੀਲ ਸ਼ਿਲੌਂਗ (ਮੇਘਾਲਿਆ), 20 ਜੂਨ: ਉੱਤਰ-ਪੂਰਬੀ ਸੂਬੇ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਸਵੇਰੇ ਮੇਘਾਲਿਆ ਦੇ ਗ੍ਰਹਿ ਮੰਤਰੀ …

Read More »

ਪੱਤਰਕਾਰਾਂ ਦੇ ਵਫਦ ਨੇ ਸਿਹਤ ਮੰਤਰੀ ਨੂੰ ਸਿਹਤ ਬੀਮਾ ਯੋਜਨਾ ਤਹਿਤ ਲਾਭ ਦੇਣ ਲਈ ਦਿੱਤਾ ਮੈਮੋਰੈਂਡਮ…

ਪੱਤਰਕਾਰਾਂ ਦੇ ਵਫਦ ਨੇ ਸਿਹਤ ਮੰਤਰੀ ਨੂੰ ਸਿਹਤ ਬੀਮਾ ਯੋਜਨਾ ਤਹਿਤ ਲਾਭ ਦੇਣ ਲਈ ਦਿੱਤਾ ਮੈਮੋਰੈਂਡਮ ਚੰਡੀਗੜ•, 20 ਜੂਨ: ਅੱਜ ਇਥੇ ਪੰਜਾਬ ਅਤੇ ਚੰਡੀਗੜ• ਜਰਨਲਿਸਟ ਯੂਨੀਅਨ ਦੇ ਵਫਦ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਿਹਤ ਬੀਮਾ ਯੋਜਨਾ ਦੇ ਲਾਭ …

Read More »

ਵਿਜੀਲੈਂਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ…

ਵਿਜੀਲੈਂਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਚੰਡੀਗੜ• 20 ਜੂਨ: ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਐਕਸੀਅਨ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਫਿਰੋਜਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ …

Read More »

ਪੰਜਾਬ ਵੱਲੋਂ ਐਸ.ਏ.ਐਸ ਨਗਰ ਵਿਖੇ ਤੰਬਾਕੂ ਵੈਂਡਰ ਲਾਈਸੈਂਸਿੰਗ ਸਬੰਧੀ ਤਿੰਨ ਰਾਜੀ ਵਿਚਾਰ ਚਰਚਾ ਦਾ ਆਯੋਜਨ…

ਪੰਜਾਬ ਵੱਲੋਂ ਐਸ.ਏ.ਐਸ ਨਗਰ ਵਿਖੇ ਤੰਬਾਕੂ ਵੈਂਡਰ ਲਾਈਸੈਂਸਿੰਗ ਸਬੰਧੀ ਤਿੰਨ ਰਾਜੀ ਵਿਚਾਰ ਚਰਚਾ ਦਾ ਆਯੋਜਨ ਵੈਂਡਰ ਲਾਈਸੈਂਸਿੰਗ ਰਾਹੀਂ ਤੰਬਾਕੂ ਪਦਾਰਥਾਂ ਦੀ ਵਿਕਰੀ ‘ਤੇ ਲੱਗੇਗੀ ਰੋਕ ਚੰਡੀਗੜ•, 20 ਜੂਨ: ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸੂਬੇ ਭਰ ਦੇ ਬੱÎਚਿਆਂ ਤੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਕਰਨ ਤੋਂ ਰੋਕਣ ਲਈ ਇੱਕ …

Read More »