29.8 C
New York
Thursday, June 30, 2022

Buy now

spot_img

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ ਨੂੰ

ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ ਨੂੰ

 

ਚੰਡੀਗੜ, 28 ਅਕਤੂਬਰ
ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਪੇਪਰ 29 ਨਵੰਬਰ 2020 ਨੂੰ ਲੈਣ ਦਾ ਫੈਸਲਾ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਵਿਭਾਗ ਵੱਲੋਂ 6 ਮਾਰਚ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਨਾਂ ਅਸਾਮੀਆਂ ਲਈ ਲਿਖਤੀ ਪੇਪਰ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਆ ਜਾਵੇਗਾ। ਇਸ ਤਰਾਂ ਇਹ ਪੇਪਰ ਕੁੱਲ 100 ਮਿੰਟ ਦਾ ਹੋਵੇਗਾ। ਇਸ ਭਰਤੀ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਪੂਰੀ ਹੋ ਜਾਵੇਗੀ।
————–

Related Articles

LEAVE A REPLY

Please enter your comment!
Please enter your name here

Stay Connected

0FansLike
3,376FollowersFollow
0SubscribersSubscribe
- Advertisement -spot_img

Latest Articles