Subscribe Now

* You will receive the latest news and updates on your favorite celebrities!

Trending News

Blog Post

punjab

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਮਿਸ਼ਨ ਫ਼ਤਿਹ ਤਹਿਤ 85 ਮਰੀਜ਼ ਹੋਮਆਈਲੇਸ਼ਨ ਤੋਂ ਹੋਏ ਸਿਹਤਯਾਬ -ਡਿਪਟੀ ਕਮਿਸ਼ਨਰ 

ਸੰਗਰੂਰ, 30 ਮਈ:
ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ ਅੱਜ 85 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ।
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਹੋਮਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੰੂ ਨਿਰੋਗ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਰੀ ਦਾ ਇਲਾਜ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ। ।
ਉਨ੍ਹਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੰੂ ਪਹਿਲ ਦੇਣਾ ਅਤਿ ਜਰੂਰੀ ਹੈ।

Related posts

punjab

ਮੁੱਖ ਮੰਤਰੀ ਦਫਤਰ, ਪੰਜਾਬ ਫਿਰਕਾਪ੍ਰਸਤੀ ਨੂੰ ਤੂਲ ਦੇਣ ਦੇ ਕੋਝੇ ਯਤਨ ਤਹਾਨੂੰ ਪੁੱਠੇ ਪੈਣਗੇ-ਮੁੱਖ ਮੰਤਰੀ ਨੇ ਮਲੇਰਕੋਟਲਾ ਬਾਰੇ ਟਿੱਪਣੀਆਂ ਲਈ ਭਾਜਪਾ ਨੂੰ ਕੀਤੀ ਤਾੜਨਾ ਯੋਗੀ ਦੀਆਂ ਟਿੱਪਣੀਆਂ ਨੂੰ ਤੋਤੇ ਵਾਂਗ ਰਟਣ ਲਈ ਭਾਜਪਾ ਨੇਤਾਵਾਂ ਦੀ ਸਖਤ ਆਲੋਚਨਾ, ਯੋਗੀ ਖੁਦ ਆਪਣੇ ਸੂਬੇ ਨੂੰ ਤਬਾਹ ਕਰਨ ਲਈ ਪੱਬਾਂ ਭਾਰ ਭਾਜਪਾ ਨੇਤਾਵਾਂ ਨੂੰ ਪੰਜਾਬ ਅਤੇ ਮਲੇਰਕੋਟਲਾ ਦੇ ਇਤਿਹਾਸ ਪੜਨ ਲਈ ਆਖਿਆ, ਇਤਿਹਾਸਕ ਕਿਤਾਬਾਂ ਭੇਜਣ ਦੀ ਵੀ ਕੀਤੀ ਪੇਸ਼ਕਸ਼ 

Leave a Reply

Required fields are marked *