Subscribe Now

* You will receive the latest news and updates on your favorite celebrities!

Trending News

Blog Post

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ
Lifestyle, News

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ 

ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ

ਪ੍ਰਾਜੈਕਟ ਤੋਂ 2023 ਵਿੱਚ ਬਿਜਲੀ ਉਤਪਾਦਨ ਹੋ ਜਾਵੇਗਾ ਸ਼ੁਰੂ

ਇਸ ਪ੍ਰਾਜੈਕਟ ਨਾਲ 37000 ਹੈਕਟੇਅਰ ਰਕਬੇ ਦੀ ਸਿੰਜਾਈ ਤੋਂ ਇਲਾਵਾ 208 ਮੈਗਾਵਾਟ ਬਿਜਲੀ ਪੈਦਾ ਹੋਵੇਗੀ

ਚੰਡੀਗੜ, 31 ਦਸੰਬਰ:

ਸੂਬੇ ਵਿੱਚ ਸਿੰਜਾਈ ਪ੍ਰਣਾਲੀ ਅਤੇ ਸਾਫ਼ ਬਿਜਲੀ ਉਤਪਾਦਨ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ, ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਕੋਵਿਡ-19 ਕਰਕੇ ਬਣੇ ਹਾਲਾਤਾਂ ਦੇ ਬਾਵਜੂਦ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਈ ਗਈ ਦੇਸ਼ ਵਿਆਪੀ ਤਾਲਾਬੰਦੀ ਕਰਕੇ ਡੈਮ ਦੀ ਉਸਾਰੀ ਦਾ ਕੰਮ ਰੋਕ ਦਿੱਤਾ ਗਿਆ ਸੀ ਅਤੇ ਲਾਕਡਾਊਨ ਦੀਆਂ ਪਾਬੰਦੀਆਂ ਵਿੱਚ ਕੁਝ ਢਿੱਲ ਦਿੱਤੇ ਜਾਣ ਤੋਂ ਬਾਅਦ, ਵਿਭਾਗ  ਵੱਲੋਂ ਸ਼ਾਹਪੁਰਕੰਡੀ ਡੈਮ ਦੀ ਉਸਾਰੀ ਦਾ ਕੰਮ 29 ਅਪ੍ਰੈਲ, 2020 ਨੂੰ ਮੁ

Related posts

Leave a Reply

Required fields are marked *