Friday , April 3 2020
Breaking News

ਪੰਜਾਬ ਵਿੱਚ ਸਰਕਾਰੀ ਅਦਾਰੇ 17 ਜਨਵਰੀ ਨੂੰ ਆਮ ਵਾਂਗ ਖੁੱਲ•ਣਗੇ

ਪੰਜਾਬ ਵਿੱਚ ਸਰਕਾਰੀ ਅਦਾਰੇ 17 ਜਨਵਰੀ ਨੂੰ ਆਮ ਵਾਂਗ ਖੁੱਲ•ਣਗੇ

ਚੰਡੀਗੜ•, 16 ਜਨਵਰੀ

ਪੰਜਾਬ ਵਿੱਚ 17 ਜਨਵਰੀ 2020 ਦਿਨ ਸ਼ੁੱਕਰਵਾਰ ਨੂੰ ਜ਼ਿਲ•ਾ ਸੰਗਰੂਰ ਨੂੰ ਛੱਡ ਕੇ ਬਾਕੀ ਸਾਰੇ ਸੂਬੇ ਵਿੱਚ ਸਰਕਾਰੀ ਅਦਾਰੇ ਆਮ ਵਾਂਗ ਖੁੱਲ•ਣਗੇ।

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕੂਕਾ ਅੰਦੋਲਨ ਸ਼ਹੀਦੀ ਦਿਵਸ ਮੌਕੇ 17 ਜਨਵਰੀ, 2020 ਦੀ ਗਜ਼ਟਿਡ ਛੁੱਟੀ ਸਬੰਧੀ ਫ਼ਰਜ਼ੀ ਨੋਟੀਫਿਕੇਸ਼ਨ ਸੋਸ਼ਲ ਮੀਡੀਆ ਰਾਹੀਂ ਫੈਲਾ ਦਿੱਤੀ ਗਈ ਹੈ, ਜਿਸ ਨਾਲ ਮੁਲਾਜ਼ਮਾਂ ਵਿੱਚ ਦੁਬਿਧਾ ਦਾ ਮਾਹੌਲ ਬਣ ਗਿਆ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਦਫ਼ਤਰ ਤੇ ਅਦਾਰੇ ਆਮ ਵਾਂਗ ਖੁੱਲ•ੇ ਰਹਿਣਗੇ। ਉਨ•ਾਂ ਸਪੱਸ਼ਟ ਕੀਤਾ ਕਿ ਜ਼ਿਲ•ਾ ਸੰਗਰੂਰ ਪ੍ਰਸ਼ਾਸਨ ਵੱਲੋਂ 17 ਜਨਵਰੀ ਨੂੰ ਸਿਰਫ਼ ਸੰਗਰੂਰ ਜ਼ਿਲ•ੇ ਵਿੱਚ ਛੁੱਟੀ ਐਲਾਨੀ ਗਈ ਹੈ।

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਾਰੇ ਇਕੱਠਾਂ ‘ਤੇ ਰੋਕ ਲਾਈ, ਨਿਜ਼ਾਮੂਦੀਨ ਤੋਂ ਪਰਤਣ ਵਾਲਿਆਂ ਨੂੰ ਲੱਭ ਕੇ ਟੈਸਟ ਕਰਨ ਅਤੇ 21 ਦਿਨ ਦੇ ਏਕਾਂਤਵਾਸ ਦੇ ਭੇਜਣ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਾਰੇ ਇਕੱਠਾਂ ‘ਤੇ ਰੋਕ ਲਾਈ, ਨਿਜ਼ਾਮੂਦੀਨ ਤੋਂ ਪਰਤਣ …

Leave a Reply

Your email address will not be published. Required fields are marked *