Saturday , May 30 2020
Breaking News

ਪੰਜਾਬ ਸਰਕਾਰ ਨੇ ਭਰਤੀ ਲਈ ਬਿਨੈ ਪੱਤਰ ਜਮ•ਾਂ ਕਰਵਾਉਣ ਦੀ ਨਿਰਧਾਰਤ ਮਿਤੀ ਕੀਤੀ ਮੁਲਤਵੀ….

ਪੰਜਾਬ ਸਰਕਾਰ ਨੇ ਭਰਤੀ ਲਈ ਬਿਨੈ ਪੱਤਰ ਜਮ•ਾਂ ਕਰਵਾਉਣ ਦੀ ਨਿਰਧਾਰਤ ਮਿਤੀ ਕੀਤੀ ਮੁਲਤਵੀ
ਚੰਡੀਗੜ•, 31 ਮਾਰਚ:
ਕੋਵਿਡ-19 ਮਹਾਂਮਾਰੀ ਕਾਰਨ ਕਰਫਿਊ ਵਿੱਚ ਕੀਤੇ ਵਾਧੇ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਨਵੀਂ ਭਰਤੀ ਲਈ ਅਰਜ਼ੀਆਂ ਜਮ•ਾਂ ਕਰਨ ਦੀ ਨਿਰਧਾਰਤ ਮਿਤੀ 30 ਅਪਰੈਲ, 2020 ਜਾਂ ਇਸ ਤੋਂ ਅੱਗੇ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਸੂਬਾ ਸਰਕਾਰ, ਖੁਦਮੁਖਤਿਆਰ ਸੰਸਥਾਵਾਂ, ਯੂਨੀਵਰਸਿਟੀਆਂ, ਪੀਪੀਐਸਸੀ, ਅਧੀਨ ਸੇਵਾਵਾਂ ਚੋਣ ਬੋਰਡ ਆਦਿ ਵੱਲੋਂ ਹਰ ਕਿਸਮ ਦੀਆਂ ਭਰਤੀਆਂ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਨਿਰਧਾਰਤ ਮਿਤੀ 30 ਅਪਰੈਲ, 2020 ਜਾਂ ਇਸ ਤੋਂ ਅੱਗੇ ਦੀ ਕਿਸੇ ਤਰੀਕ ਤੱਕ ਮੁਲਤਵੀ ਕਰਨ ਦੀ ਹਦਾਇਤ ਕੀਤੀ ਹੈ।

About admin

Check Also

प्रबंधन में नई ऊर्जा और जोश लाने के लिए पंजाब सरकार द्वारा नियुक्त किए जाएंगे नौजवान जि़ला विकास सहचर- विनी महाजन

चंडीगढ़, 29 मई: पंजाब सरकार का प्रशासकीय सुधार और लोक शिकायत विभाग, अशोका यूनिवर्सिटी की …

Leave a Reply

Your email address will not be published. Required fields are marked *