Saturday , July 4 2020
Breaking News

ਪੰਜਾਬ ਸਰਕਾਰ ਵਲੋਂ ਜ਼ਿਲ•ਾ ਫਤਿਹਗੜ• ਸਾਹਿਬ ਵਿੱਚ 28 ਦਸੰਬਰ ਦੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ ਜ਼ਿਲ•ਾ ਫਤਿਹਗੜ• ਸਾਹਿਬ ਵਿੱਚ 28 ਦਸੰਬਰ ਦੀ ਛੁੱਟੀ ਦਾ ਐਲਾਨ
ਚੰਡੀਗੜ•, 23 ਦਸਬੰਰ:
ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਫਤਿਹਗੜ• ਸਾਹਿਬ-2019 ਦੇ ਸਬੰਧ ਵਿੱਚ ਮਿਤੀ 28-12-2019 ਨੂੰ ਜ਼ਿਲ•ਾ ਫਤਿਹਗੜ• ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਕੇਵਲ ਜ਼ਿਲ•ਾ ਫਤਿਹਗੜ• ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿÎੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।
———

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ …

Leave a Reply

Your email address will not be published. Required fields are marked *