4.5 C
New York
Sunday, January 29, 2023

Buy now

spot_img

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਮਹੀਨੇ ਦਾ ਵਾਧਾ

ਚੰਡੀਗੜ, 30 ਅਪ੍ਰੈਲ:
ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਇੱਕ ਮਹੀਨੇ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ।
ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ 1 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਰੱਖਿਆ ਗਿਆ ਸੀ, ਜੋ ਕੋਵਿਡ-19 ਦੇ ਮੱਦੇਨਜਰ ਵਧਾ ਕੇ ਹੁਣ 31 ਮਈ, 2021 ਤੱਕ ਕਰ ਦਿੱਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,685FollowersFollow
0SubscribersSubscribe
- Advertisement -spot_img

Latest Articles