-0.4 C
New York
Wednesday, January 19, 2022

Buy now

spot_img

ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ ਅਗਲੇ ਤਿੰਨ ਸਾਲਾਂ ਲਈ ਵਧਾਈ

ਚੰਡੀਗੜ੍ਹ, 8 ਮਾਰਚ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ ਤਿੰਨ ਸਾਲਾਂ ਲਈ ਵਧਾ ਦਿੱਤੀ ਗਈ ਹੈ।

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,121FollowersFollow
0SubscribersSubscribe
- Advertisement -spot_img

Latest Articles