Subscribe Now

* You will receive the latest news and updates on your favorite celebrities!

Trending News

Blog Post

ਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ ਚੰਡੀਗੜ, 23 ਦਸੰਬਰ: ਪੰਜਾਬ ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ (ਨੰਬਰ 1846/ ਪਟਿਆਲਾ) ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ, ਬੱਸ ਸਟੈਂਡ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ  ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ ਮਿਤੀ 12.01.2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ ਨਗਰ, ਪਟਿਆਲਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਂ ਅਤੇ ਉਸਦੇ ਚਾਚੇ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।     ————
Lifestyle, News

ਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ
ਚੰਡੀਗੜ, 23 ਦਸੰਬਰ: ਪੰਜਾਬ ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ (ਨੰਬਰ 1846/ ਪਟਿਆਲਾ) ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ, ਬੱਸ ਸਟੈਂਡ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ  ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ ਮਿਤੀ 12.01.2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ ਨਗਰ, ਪਟਿਆਲਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਂ ਅਤੇ ਉਸਦੇ ਚਾਚੇ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।
ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।
————

Related posts

Lifestyle, News

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼ ਚੰਡੀਗੜ•, 19 ਨਵੰਬਰ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ ‘ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ•ਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ•ਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ•ਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ। ——— 

Leave a Reply

Required fields are marked *