26 admin, 3 years ago 0 1 min read 13 Previous 26 Next 26 admin Related posts Lifestyle ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ’ਤੇ ਸੂਬੇ ’ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ admin, 4 months ago 2 min read Lifestyle ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ admin, 2 months ago 1 min read Lifestyle ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼ ਚੰਡੀਗੜ•, 19 ਨਵੰਬਰ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ ‘ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ•ਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ•ਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ•ਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ। ——— admin, 3 months ago 1 min read Lifestyle ਮੁੱਖ ਮੰਤਰੀ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ admin, 4 months ago 4 min read Lifestyle ਕੇਂਦਰ ਵੱਲੋਂ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ ’ਤੇ ਰੋਕਾਂ ਹਟਾਉਣ ਦੀ ਅਪੀਲ ਚੰਡੀਗੜ, 9 ਨਵੰਬਰ admin, 4 months ago 3 min read Lifestyle ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ….. admin, 4 months ago 1 min read
Lifestyle ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ’ਤੇ ਸੂਬੇ ’ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ admin, 4 months ago 2 min read
Lifestyle ਪੰਜਾਬ ਜਲ ਸਰੋਤ ਵਿਭਾਗ ਵੱਲੋਂ ਸ਼ਾਹਪੁਰਕੰਡੀ ਮੁੱਖ ਡੈਮ ਦਾ 60 ਫੀਸਦੀ ਕੰਮ ਮੁਕੰਮਲ: ਸਰਕਾਰੀਆ admin, 2 months ago 1 min read
Lifestyle ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼ ਚੰਡੀਗੜ•, 19 ਨਵੰਬਰ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜ•ਦੇ ਦੇ ਵਿਦਿਆਰਥੀਆਂ ਦੇ ਆਧਾਰ ‘ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਗਿਆ ਹੈ। ਬੁਲਾਰੇ ਅਨੁਸਾਰ ਹੁਣ ਇਸ ਸਰਵੇਖਣ ਸਬੰਧੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਉਨ•ਾਂ ਦੇ ਮਾਪਿਆਂ ਨਾਲ ਸਾਂਝੀ ਕਰਨ ਲਈ ਮਾਪੇ ਅਧਿਅਪਕ ਮਿਲਣੀ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ•ਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ•ਾਈ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਚਾਲੂ ਸੈਸ਼ਨ ਦੌਰਾਨ ਸਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਨਾ, ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਕਾਮਯਾਬ ਬਨਾਉਣਾ, ਬੱਚਿਆਂ ਦੀ ਵਧੀਆ ਤਰੀਕੇ ਨਾਲ ਤਿਆਰੀ ਕਰਵਾਉਣਾ ਆਦਿ ਸ਼ਾਮਲ ਹੈ। ਇਨ•ਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਗਿਆ ਹੈ। ——— admin, 3 months ago 1 min read
Lifestyle ਮੁੱਖ ਮੰਤਰੀ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ admin, 4 months ago 4 min read
Lifestyle ਕੇਂਦਰ ਵੱਲੋਂ ਗੱਲਬਾਤ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁਸਾਫਰ ਰੇਲਾਂ ’ਤੇ ਰੋਕਾਂ ਹਟਾਉਣ ਦੀ ਅਪੀਲ ਚੰਡੀਗੜ, 9 ਨਵੰਬਰ admin, 4 months ago 3 min read
Lifestyle ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ….. admin, 4 months ago 1 min read