Subscribe Now

* You will receive the latest news and updates on your favorite celebrities!

Trending News

Author: admin

punjab

ਗ੍ਰਹਿ ਵਿਭਾਗ ਨੇ ਕੋਵਿਡ ਸਬੰਧੀ ਵਾਧੂ ਪਾਬੰਦੀਆਂ ਲਗਾਈਆਂ 

ਸਾਰੀਆਂ ਗ਼ੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ 15 ਮਈ ਤੱਕ ਰਹਿਣਗੀਆਂ ਬੰਦ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਨੂੰ ਨੈਗੇਟਿਵ ਕੋਵਿਡ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫੀਕੇਟ ਦਿਖਾਉਣਾ ਲਾਜ਼ਮੀ ਚਾਰ ਪਹੀਆ ਵਾਹਨ ਵਿੱਚ ਕੇਵਲ 2 ਵਿਅਕਤੀਆਂ ਨੂੰ ਸਫਰ ਕਰਨ ਦੀ ਪ੍ਰਵਾਨਗੀ, ਦੋ ਪਹੀਆ ਵਾਹਨ ਉੱਤੇ ਕੇਵਲ ਪਰਿਵਾਰਕ ਮੈਂਬਰ ਹੀ ਹੋ…

punjab

ਸੂਬੇ ਵਿੱਚ ਖਰੀਦ ਦੇ 22 ਵੇਂ ਦਿਨ 336394 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ 

ਚੰਡੀਗੜ•, 1 ਮਈ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 22ਵੇਂ ਦਿਨ 336394 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 336324 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 70 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ…

punjab

ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ 

ਲੋਕਾਂ ਵੱਲੋਂ ਟਾਇਫਾਇਡ ਜਾਂ ਮੌਸਮੀ ਬੁਖਾਰ ਨਾਲ ਪੀੜਤ ਹੋਣ ਦੀ ਗਲਤਫਹਿਮੀ ਕਾਰਨ ਵੱਧ ਰਹੀ ਹੈ ਮੌਤ ਦਰ ਜੇਕਰ ਕੋਈ ਨਿੱਜੀ ਸਿਹਤ ਸੰਸਥਾ ਕੋਵਿਡ ਲੱਛਣਾਂ ਵਾਲੇ ਮਰੀਜਾਂ ਦੀ ਜਾਣਕਾਰੀ ਨਹੀਂ ਦਿੰਦੀ ਤਾਂ ਉਸ ਵਿਰੁੱਧ ਐਪੀਡੈਮਿਕ ਡਜ਼ੀਜ਼ਸ ਐਕਟ ਤਹਿਤ ਕੀਤੀ ਜਾਵੇ ਕਾਰਵਾਈ ਚੰਡੀਗੜ, 1 ਮਈ ਪੰਜਾਬ ਦੇ…

punjab

ਮੁੱਖ ਮੰਤਰੀ ਵੱਲੋਂ ਆਕਸੀਜਨ ਦੀ ਕਾਲਾਬਜ਼ਾਰੀ/ਜ਼ਮਾਖੋਰੀ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ 

ਚੰਡੀਗੜ, 30 ਅਪਰੈਲ ਸੂਬੇ ਵਿੱਚ ਆਕਸੀਜਨ ਦੀ ਨਿਰੰਤਰ ਕਮੀ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਕਸੀਜਨ ਸਿਲੰਡਰਾਂ ਦੀ ਕਾਲਾਬਜ਼ਾਰੀ, ਜਮਾਂਖੋਰੀ ਜਾਂ ਨਿੱਜੀ ਮੁਨਾਫ਼ਾ ਕਮਾਉਣ ਜਾਂ ਸੂਬੇ ਤੋਂ ਬਾਹਰ ਇਸ ਦੀ ਤਸਕਰੀ ਦੀ ਕਿਸੇ ਵੀ ਕਾਰਵਾਈ ਖਿਲਾਫ਼…

punjab

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਮੁੱਖ ਮੰਤਰੀ ਨੇ 18-45 ਉਮਰ ਗਰੁੱਪ ਦਾ ਟੀਕਾਕਰਨ ਮੁਲਤਵੀ ਕੀਤਾ 

ਸਪਲਾਈ ਨਾ ਹੋਣ ਕਾਰਨ ਪ੍ਰਾਈਵੇਟ ਸਿਹਤ ਸੇਵਾਵਾਂ ਵੱਲੋਂ ਭਲਕੇ ਤੋਂ ਸਾਰੇ ਟੀਕਾਕਰਨ ਰੋਕੇ ਚੰਡੀਗੜ, 30 ਅਪਰੈਲ ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ…

punjab

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਮਹੀਨੇ ਦਾ ਵਾਧਾ 

ਚੰਡੀਗੜ, 30 ਅਪ੍ਰੈਲ: ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਇੱਕ ਮਹੀਨੇ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ…

punjab

अब तक मंडियों में 8400 से अधिक व्यक्तियों को कोविड से बचाव का टीका लगाया-लाल सिंह 

राज्य नियंत्रण कक्ष में टेलिफ़ोन के द्वारा प्राप्त हुई 746 शिकायतों का निपटारा किया चंडीगढ़, 29 अप्रैल: कोविड-19 के दरमियान गेहूँ की चल रही खऱीद प्रक्रिया के दौरान किसानों, आढतियों, मज़दूरों और अन्य सभी पक्षों के स्वास्थ्य को यकीनी बनाने के लिए पंजाब सरकार ने…

punjab

जेलों के बुनियादी ढांचो में बेमिसाल तबदीलियाँ; गैंगस्टरवाद के प्रति ज़ीरो सहनशीलता नीति अपनाई 

चंडीगढ़, 29 अप्रैल: ‘पंजाब घर-घर रोजग़ार और कारोबार मिशन’ के अंतर्गत राज्य के नौजवानों को रोजग़ार के मौके मुहैया करवाने के लिए जेल विभाग में 43 सहायक सुपरीटेंडैंट नियुक्त किए गए। जेल मंत्री स. सुखजिन्दर सिंह रंधावा ने आज यहाँ पंजाब सिविल सचिवालय स्थित कार्यालय…

punjab

ਸੂਬੇ ਵਿੱਚ ਖਰੀਦ ਦੇ 19ਵੇਂ ਦਿਨ 444947 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ 

ਚੰਡੀਗੜ•, 28 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 19ਵੇਂ ਦਿਨ 444947 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 444616 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 331 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ…