Tuesday , March 31 2020
Breaking News

Latest

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਦੇਸ਼ਾਂ ਤੋਂ ਪਰਤੇ ਨਾਗਰਿਕਾਂ ਲਈ ਦਿਸ਼ਾ ਨਿਰਦੇਸ਼ ਜਾਰੀ * ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਦੀ ਹਦਾਇਤ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਦੇਸ਼ਾਂ ਤੋਂ ਪਰਤੇ ਨਾਗਰਿਕਾਂ ਲਈ ਦਿਸ਼ਾ ਨਿਰਦੇਸ਼ ਜਾਰੀ * ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਦੀ ਹਦਾਇਤ ਸੰਗਰੂਰ, 20 ਮਾਰਚ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਿਆਮ ਥੋਰੀ ਨੇ ਦੀ ਐਪੀਡੈਮਿਕ ਡਿਸੀਜ਼ ਐਕਟ 1897 ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਬਲਿਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ …

Read More »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਵੀਹ ਸਾਲ ਬਾਅਦ ਮਿਲੀ ਜਸਪਾਲ ਸਿੰਘ ਨੂੰ ਵਿਭਾਗੀ ਤਰੱਕੀ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਵੀਹ ਸਾਲ ਬਾਅਦ ਮਿਲੀ ਜਸਪਾਲ ਸਿੰਘ ਨੂੰ ਵਿਭਾਗੀ ਤਰੱਕੀ ਚੰਡੀਗੜ•, 18 ਮਾਰਚ: ਤਕਨੀਕੀ ਸਿੱਖਿਆ ਵਿਭਾਗ ਪੰਜਾਬ ਵਿੱਚ ਪਲੰਬਿਗ ਦੀ ਅਸਾਮੀ ਤੇ 1996 ਵਿਚ ਭਰਤੀ ਹੋਏ ਜਸਪਾਲ ਸਿੰਘ ਨੂੰ 20 ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਤਰੱਕੀ ਨਸੀਬ …

Read More »

ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ 18-3-2020 :-ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 117

ਮੀਡੀਆ ਬੁਲੇਟਿਨ ਕੋਵਿਡ-19 (ਕਰੋਨਾ ਵਾਇਰਸ) ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ 18-3-2020 :- ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 117 ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 1 ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 112 ਰਿਪੋਰਟ ਦੀ ਉਡੀਕ ਹੈ 4 ਅੱਜ ਤੱਕ ਜਿਨ•ਾਂ ਵਿਚ ਲੱਛਣ ਪਾਏ ਗਏ 08 …

Read More »

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੇ ਦੋ ਏ.ਐਸ.ਆਈ. ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੇ ਦੋ ਏ.ਐਸ.ਆਈ. ਕਾਬੂ ਚੰਡੀਗੜ•, 18 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਾਰਕੋਟਿਕ ਸੈੱਲ, ਅੰਮ੍ਰਿਤਸਰ ਵਿਖੇ ਤਾਇਨਾਤ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਮ੍ਰਿਤਸਰ ਜ਼ਿਲ•ੇ …

Read More »

ਕੋਵਿਡ-19 ਦਾ ਕੋਈ ਵੀ ਸ਼ੱਕੀ ਵਿਅਕਤੀ ਲਾਪਤਾ ਜਾਂ ਫਰਾਰ ਨਹੀਂ ਹੋਇਆ-ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ

ਕੋਵਿਡ-19 ਦਾ ਕੋਈ ਵੀ ਸ਼ੱਕੀ ਵਿਅਕਤੀ ਲਾਪਤਾ ਜਾਂ ਫਰਾਰ ਨਹੀਂ ਹੋਇਆ-ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਸਿਹਤ ਮੰਤਰੀ ਨੇ ਮੀਡੀਆ ਰਿਪੋਰਟਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਗਲਤ ਕਰਾਰ ਦਿੱਤਾ ਹੁਣ ਤੱਕ ਸਿਰਫ ਇਕ ਕੇਸ ਦੀ ਪੁਸ਼ਟੀ ਹੋਈ, ਇਕਾਂਤ ਵਿੱਚ ਰੱਖਣ ਦਾ ਸਮਾਂ ਗੁਜ਼ਰਨ ਤੋਂ ਬਾਅਦ ਨਮੂਨੇ ਮੁੜ ਜਾਂਚ ਲਈ ਭੇਜੇ ਚੰਡੀਗੜ•, 18 ਮਾਰਚ …

Read More »

ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ

ਤੰਦਰੁਸਤ ਪੰਜਾਬ ਸਿਹਤ ਕੇਂਦਰ ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ ਚੰਡੀਗੜ•, 17 ਮਾਰਚ: ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ …

Read More »

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸ਼ੁਰੂ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸ਼ੁਰੂ • 1.42 ਲੱਖ ਮੈਂਬਰ ਨਾਮਾਤਰ ਪ੍ਰੀਮੀਅਮ ਉਤੇ 2 ਲੱਖ ਰੁਪਏ ਤੱਕ ਮੁਫਤ ਇਲਾਜ ਕਰਵਾ ਸਕਣਗੇ: ਰੰਧਾਵਾ • ਹਰੇਕ ਮੈਂਬਰ ਨੂੰ ਘਰ ਲੜਕੀ ਦੇ ਜਨਮ ਉਤੇ 2100 ਰੁਪਏ ਦਾ ਸ਼ਗਨ ਮਿਲੇਗਾ • 75 ਸਾਲ ਦੀ ਉਮਰ ਤੱਕ ਯੋਗ ਮੈਂਬਰ ਬਣ ਸਕਦੇ …

Read More »

ਭਰਤੀ ਪ੍ਰਕਿਰਿਆ ਵਿੱਚ ਯੋਗਤਾ ਤੇ ਪਾਰਦਰਸ਼ਤਾ ਹੈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਵਿਸ਼ੇਸ਼ਤਾ- ਰਮਨ ਬਹਿਲ

ਭਰਤੀ ਪ੍ਰਕਿਰਿਆ ਵਿੱਚ ਯੋਗਤਾ ਤੇ ਪਾਰਦਰਸ਼ਤਾ ਹੈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਵਿਸ਼ੇਸ਼ਤਾ- ਰਮਨ ਬਹਿਲ ਪਾਰਦਰਸ਼ਤਾ ਨੂੰ ਮਜਬੂਤ ਕਰਨ ਲਈ ਲੋਕਪਾਲ ਅਤੇ ਐਂਟੀ ਰੈੱਡ ਟੇਪ ਕਾਨੂੰਨ ਲਾਗੂਕਰਨ ਦੀ ਕੀਤੀ ਸ਼ਲਾਘਾ ਚੰਡੀਗੜ•, 17 ਮਾਰਚ: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਗਲੇ ਦੋ ਸਾਲਾਂ ਵਿੱਚ ਇੱਕ ਲੱਖ ਸਰਕਾਰੀ ਖਾਲੀ ਅਸਾਮੀਆਂ …

Read More »

ਅਕਾਲੀ ਆਪਣਾ ਆਧਾਰ ਗੁਆ ਬੈਠੇ ਨੇ, ਆਪ ਖੁਦ ਉਲਝੀ ਹੋਈ ਆ ਅਤੇ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਯਕੀਨਨ: ਕੈਪਟਨ ਅਮਰਿੰਦਰ ਸਿੰਘ

ਅਕਾਲੀ ਆਪਣਾ ਆਧਾਰ ਗੁਆ ਬੈਠੇ ਨੇ, ਆਪ ਖੁਦ ਉਲਝੀ ਹੋਈ ਆ ਅਤੇ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਯਕੀਨਨ: ਕੈਪਟਨ ਅਮਰਿੰਦਰ ਸਿੰਘ ਚੰਡੀਗੜ•, 17 ਮਾਰਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਸਾਨ ਨਾਲ ਤਰੱਕੀ ਤੇ ਖੁਸਹਾਲੀ ਨਾਲ ਅੱਗੇ ਵਧੇਗਾ …

Read More »

ਅਰੋੜਾ ਨੇ ਸਨਅਤ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਹੋਣ ਲਈ ਕਿਹਾ

ਅਰੋੜਾ ਨੇ ਸਨਅਤ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ ਵਿੱਚ ਸ਼ਾਮਲ ਹੋਣ ਲਈ ਕਿਹਾ ਕਰਮਚਾਰੀਆਂ ਲਈ ਸਫਾਈ ਸਬੰਧੀ ਸਾਵਧਾਨੀਆਂ ਯਕੀਨੀ ਬਣਾਉਣ, ਕਿਸੇ ਵੀ ਲੱਛਣ ਦਾ ਪਤਾ ਲਗਾਉਣ ਲਈ ਮਜਦੂਰਾਂ ਦਾ ਨਿਯਮਤ ਚੈਕਅੱਪ ਕਰਾਉਣ ਅਤੇ ਜਾਗਰੂਕ ਕਰਨ ਦੀ ਕੀਤੀ ਅਪੀਲ ਚੰਡੀਗੜ•, 17 ਮਾਰਚ: ਕੋਵਿਡ-19 ਦੇ ਖਤਰੇ ਨੂੰ …

Read More »