Tuesday , March 31 2020
Breaking News

Latest

ਨਾਰੀ ਸ਼ਕਤੀ ਪੁਰਸਕਾਰ, 2019 ਲਈ ਨਾਮਜ਼ਦਗੀਆਂ ਦੀ ਮੰਗ

ਨਾਰੀ ਸ਼ਕਤੀ ਪੁਰਸਕਾਰ, 2019 ਲਈ ਨਾਮਜ਼ਦਗੀਆਂ ਦੀ ਮੰਗ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਬੇਮਿਸਾਲ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਦਿੱਤੇ ਜਾਣਗੇ ਐਵਾਰਡ ਚੰਡੀਗੜ•, 31 ਦਸੰਬਰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਨਾਰੀ ਸ਼ਕਤੀ ਪੁਰਸਕਾਰ-2019 ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ। ਇਹ ਐਵਾਰਡ ਉਨ•ਾਂ ਨੂੰ ਦਿੱਤਾ ਜਾਂਦਾ ਹੈ, ਜਿਨ•ਾਂ ਵੱਲੋਂ ਮਹਿਲਾ …

Read More »

ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੌਜੂਦਗੀ ‘ਚ ਗੁਰਜੀਤ ਸਿੰਘ ਲਹਿਲ ਨੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਵਜੋਂ ਕੀਤਾ ਜੁਆਇਨ

ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੌਜੂਦਗੀ ‘ਚ ਗੁਰਜੀਤ ਸਿੰਘ ਲਹਿਲ ਨੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਵਜੋਂ ਕੀਤਾ ਜੁਆਇਨ ਚੰਡੀਗੜ•, 31 ਦਸੰਬਰ ਸ੍ਰੀ ਗੁਰਜੀਤ ਸਿੰਘ ਲਹਿਲ ਨੇ ਅੱਜ ਇੱਥੇ ਪੰਜਾਬ ਦੇ ਸਹਿਕਾਰਤਾ ਅਤੇ ਜੇਲ•ਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ …

Read More »

ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਲਗਾਏ ਜਾਣਗੇ ਜੈਮਰ – ਰਮਨ ਬਹਿਲ

ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਲਗਾਏ ਜਾਣਗੇ ਜੈਮਰ – ਰਮਨ ਬਹਿਲ ਪ੍ਰੀਖਿਆਰਥੀਆਂ ਦੀ ਪਹਿਚਾਣ ਲਈ ਬਾਇਓਮੈਟ੍ਰਿਕ ਮਸ਼ੀਨਾਂ ਦੀ ਕੀਤੀ ਜਾਵੇਗੀ ਵਰਤੋਂ ਪੰਜਾਬ ਭਵਨ ਦਿੱਲੀ ਦੀਆਂ 16 ਪੋਸਟਾਂ ਭਰਨ ਦੀ ਪ੍ਰਕਿਰਿਆ ਨੂੰ ਦਿੱਤੀ ਮਨਜ਼ੂਰੀ ਚੰਡੀਗੜ•, 30 ਦਸੰਬਰ : ਅੱਜ ਇੱਥੇ ਅਧੀਨ ਸੇਵਾਵਾਂ ਚੋਣ …

Read More »

ਨਾਗਰਿਕਤਾ ਸੋਧ ਐਕਟ ਪੰਜਾਬ ਵਿੱਚ ਲਾਗੂ ਨਹੀਂ ਕਰਾਂਗੇ, ਇਸ ਵਿਰੁੱਧ ਡਟ ਕੇ ਲੜਾਂਗੇ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

ਨਾਗਰਿਕਤਾ ਸੋਧ ਐਕਟ ਪੰਜਾਬ ਵਿੱਚ ਲਾਗੂ ਨਹੀਂ ਕਰਾਂਗੇ, ਇਸ ਵਿਰੁੱਧ ਡਟ ਕੇ ਲੜਾਂਗੇ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ • ਸਮੂਹ ਦੇਸ਼ ਵਾਸੀਆਂ ਨੂੰ ਘਾਤਕ ਕਾਨੂੰਨ ਵਿਰੁੱਧ ਇੱਕਜੁਟ ਹੋਣ ਦਾ ਸੱਦਾ • ਲੁਧਿਆਣਾ ਵਿੱਚ ਪੰਜਾਬ ਕਾਂਗਰਸ ਵੱਲੋਂ ਐਕਟ ਵਿਰੁੱਧ ਰੋਸ ਪ੍ਰਦਰਸ਼ਨ • ਸੰਵਿਧਾਨ ਦੀ ਪ੍ਰਸਤਾਵਨਾ ਨਾਲ ਛੇੜਛਾੜ ਦੀ ਕਿਸੇ ਵੀ ਕੋਸ਼ਿਸ਼ ਨੂੰ …

Read More »

ਸਿੱਖਿਆ ਵਿਭਾਗ ਨਵੀਂ ਅਧਿਆਪਕ ਭਰਤੀ ਦੀ ਕਾਰਵਾਈ ‘ਤੇ ਤੇਜ਼ੀ ਨਾਲ ਕਰ ਰਿਹਾ ਹੈ ਅਮਲ : ਸਿੱਖਿਆ ਮੰਤਰੀ

ਸਿੱਖਿਆ ਵਿਭਾਗ ਨਵੀਂ ਅਧਿਆਪਕ ਭਰਤੀ ਦੀ ਕਾਰਵਾਈ ‘ਤੇ ਤੇਜ਼ੀ ਨਾਲ ਕਰ ਰਿਹਾ ਹੈ ਅਮਲ : ਸਿੱਖਿਆ ਮੰਤਰੀ 31 ਮਾਰਚ, 2020 ਤੱਕ ਹੋ ਜਾਵੇਗੀ ਭਰਤੀ ਪ੍ਰਕਿਰਿਆ ਮੁਕੰਮਲ ਐੱਸ. ਏ. ਐੱਸ. ਨਗਰ/ਚੰਡੀਗੜ•, 30 ਦਸੰਬਰ ਸਿੱਖਿਆ ਵਿਭਾਗ ਵੱਲੋਂ ਬਹੁਤ ਹੀ ਚੁਸਤੀ ਅਤੇ ਫ਼ੁਰਤੀ ਨਾਲ ਅਧਿਆਪਕ ਭਰਤੀ ਦਾ ਕਾਰਜ ਨੇਪਰੇ ਚਾੜ•ਨ ਲਈ ਪ੍ਰਕਿਰਿਆ ਪੂਰਨ …

Read More »

ਪੰਜਾਬ ਪੁਲੀਸ ਵੱਲੋਂ ਨਾਬਾਲਗ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਏ.ਐਸ.ਆਈ. ਬਰਖ਼ਾਸਤ

ਪੰਜਾਬ ਪੁਲੀਸ ਵੱਲੋਂ ਨਾਬਾਲਗ ਬੱਚੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ ਦੋਸ਼ੀ ਏ.ਐਸ.ਆਈ. ਬਰਖ਼ਾਸਤ ਚੰਡੀਗੜ•, 30 ਦਸੰਬਰ : ਪੰਜਾਬ ਪੁਲੀਸ ਵੱਲੋਂ ਸ਼ਨੀਵਾਰ ਬਾਅਦ ਦੁਪਿਹਰ ਬਟਾਲਾ ਦੇ ਮਹਾਂਵੀਰ ਨਗਰ ਵਿੱਚ 10 ਸਾਲਾਂ ਦੀ ਨਾਬਾਲਗ ਬੱਚੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਏ.ਐਸ.ਆਈ. ਸੁਰਿੰਦਰ ਕੁਮਾਰ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ …

Read More »

ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਕਿਸਾਨਾਂ ਨੇ ਭਰਿਆ ਹੁੰਗਾਰਾ, ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ

ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਕਿਸਾਨਾਂ ਨੇ ਭਰਿਆ ਹੁੰਗਾਰਾ, ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ • ਸਾਉਣੀ-2019 ਦੌਰਾਨ 7.50 ਲੱਖ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆਇਆ ਚੰਡੀਗੜ•, 29 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ …

Read More »

ਕੈਪਟਨ ਅਮਰਿੰਦਰ ਸਿੰਘ ਨੇ ਜੀ.ਜੀ.ਆਈ. ਰਿਪੋਰਟ ਬਾਰੇ ਸੁਖਬੀਰ ਦੇ ਝੂਠਾਂ ਨੂੰ ਠੋਸ ਤੱਥਾਂ ਦੇ ਹਵਾਲਿਆਂ ਨਾਲ ਰੱਦ ਕੀਤਾ • ਕਿਹਾ, ਰਿਪੋਰਟ ਵਿੱਚ ਦਰਸਾਏ ਅੰਕੜੇ ਸ਼ੋਮਣੀ ਅਕਾਲੀ ਦਲ-ਭਾਜਪਾ ਦੇ ਕਾਰਜਕਾਲ ਨਾਲ ਸਬੰਧਤ

ਕੈਪਟਨ ਅਮਰਿੰਦਰ ਸਿੰਘ ਨੇ ਜੀ.ਜੀ.ਆਈ. ਰਿਪੋਰਟ ਬਾਰੇ ਸੁਖਬੀਰ ਦੇ ਝੂਠਾਂ ਨੂੰ ਠੋਸ ਤੱਥਾਂ ਦੇ ਹਵਾਲਿਆਂ ਨਾਲ ਰੱਦ ਕੀਤਾ • ਕਿਹਾ, ਰਿਪੋਰਟ ਵਿੱਚ ਦਰਸਾਏ ਅੰਕੜੇ ਸ਼ੋਮਣੀ ਅਕਾਲੀ ਦਲ-ਭਾਜਪਾ ਦੇ ਕਾਰਜਕਾਲ ਨਾਲ ਸਬੰਧਤ ਚੰਡੀਗੜ•, 29 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਠੋਸ ਤੱਥਾਂ ਅਤੇ ਅੰਕੜਿਆਂ ਦਾ ਹਵਾਲਾ ਦਿੰਦਿਆਂ …

Read More »

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਜਸਬੀਰ ਸਿੰਘ ਦੇ ਸਤਿਕਾਰ ਵਜੋਂ ਸੋਮਵਾਰ ਨੂੰ ਸੂਬਾਈ ਸੋਗ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਜਸਬੀਰ ਸਿੰਘ ਦੇ ਸਤਿਕਾਰ ਵਜੋਂ ਸੋਮਵਾਰ ਨੂੰ ਸੂਬਾਈ ਸੋਗ ਦਾ ਐਲਾਨ • ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਕਾਂਗਰਸੀ ਆਗੂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ•, 29 ਦਸੰਬਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਨੇ ਸਾਬਕਾ ਰਾਜ ਮੰਤਰੀ ਜਸਬੀਰ …

Read More »

ਨਗਰ ਕੌਂਸਲਾਂ ਵਿਚ ਵਾਰਡਾਂ ਦੇ ਮੁਕਾਬਲੇ ਸਫਾਈ ਕਰਮੀਆਂ ਦੀ ਪੂਰੀ ਗਿਣਤੀ ਯਕੀਨੀ ਬਣਾਈ ਜਾਵੇ: ਚੇਅਰਮੈਨ ਗੇਜਾ ਰਾਮ

ਨਗਰ ਕੌਂਸਲਾਂ ਵਿਚ ਵਾਰਡਾਂ ਦੇ ਮੁਕਾਬਲੇ ਸਫਾਈ ਕਰਮੀਆਂ ਦੀ ਪੂਰੀ ਗਿਣਤੀ ਯਕੀਨੀ ਬਣਾਈ ਜਾਵੇ: ਚੇਅਰਮੈਨ ਗੇਜਾ ਰਾਮ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਖਨੌਰੀ ਵਿਚ ਸਫਾਈ ਕਰਮਚਾਰੀਆਂ ਦੀ ਬਕਾਇਆ ਤਨਖਾਹ ਦਾ ਲਿਆ ਨੋਟਿਸ ਸਫ਼ਾਈ ਸੇਵਕਾਂ ਨੂੰ ਘੱਟ ਉਜਰਤਾਂ ਦੇਣ ਵਾਲੇ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਦੀ ਹਦਾਇਤ ਸੰਗਰੂਰ, 27 ਦਸੰਬਰ: ਸਫ਼ਾਈ ਕਰਮਚਾਰੀ …

Read More »