Subscribe Now

* You will receive the latest news and updates on your favorite celebrities!

Trending News

Category: News

News, Review, Tech

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ਼ ਮੁਜ਼ਾਹਰਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ 

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਰੋਸ਼ ਮੁਜ਼ਾਹਰਿਆਂ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਵੀ ਸ਼ਰਧਾਂਜਲੀ ਚੰਡੀਗੜ, 19 ਅਕਤੂਬਰ: 15ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ (ਵਿਸ਼ੇਸ਼) ਸੈਸ਼ਨ…

Gadgets, News

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ 

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਜ਼ਿਲਾ ਮੈਂਟਰ ਤਾਇਨਾਤ ਚੰਡੀਗੜ, 19 ਅਕਤੂਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਵਾਸਤੇ ਸੂਬੇ ਦੇ ਸਾਰੇ ਜ਼ਿਲਿਆਂ ਵਿੱਚ ਜ਼ਿਲਾ ਮੈਂਟਰ (ਡੀ.ਐਮ)…

Lifestyle, News

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ….. 

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ ਭੇਂਟ ਚੰਡੀਗੜ, 19 ਅਕਤੂਬਰ: ਮਹਿੰਦਰਾ ਐਂਡ ਮਹਿੰਦਰਾ ਦੀ ਸਵਰਾਜ ਡਵੀਜ਼ਨ ਮੋਹਾਲੀ ਵਲੋਂ ਕਰੋਨਾ ਯੋਧਿਆਂ ਲਈ ਵਿਸ਼ੇਸ਼ ਤੌਰ ਤੌਰ ਤੇ ਤਿਆਰ ਕਰਵਾਈਆਂ 500 ਫੇਸ ਸ਼ੀਲਡ ਅੱਜ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ….

Cook, Health, Lifestyle, News

ਮਿਸ਼ਨ ਫਤਿਹ ਤਹਿਤ 28 ਮਰੀਜ਼ ਹੋਮਆਈਲੇਸ਼ਨ ਤੋਂ ਸਿਹਤਯਾਬ ਹੋਏ-ਰਾਮਵੀਰ 

ਮਿਸ਼ਨ ਫਤਿਹ ਤਹਿਤ 28 ਮਰੀਜ਼ ਹੋਮਆਈਲੇਸ਼ਨ ਤੋਂ ਸਿਹਤਯਾਬ ਹੋਏ-ਰਾਮਵੀਰ ਸੰਗਰੂਰ, 17 ਅਕਤੂਬਰ: ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 28 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ ਜੋ ਜ਼ਿਲ੍ਹਾ ਵਾਸੀਆ ਲਈ ਚੰਗੀ ਖਬਰ ਹੈ। ਹੋਮਆਈਸੋਲੇਸ਼ਨ ਤੋਂ ਠੀਕ…

Gadgets, News

ਮਿਸਨ ਫਤਿਹ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਅਤੇ ਬਰਕਤਪੁਰਾ ਵਿਖੇ 100 ਵਿਅਕਤੀਆਂ ਦੇ ਕੋਵਿਡ-19 ਦੇ ਸੈਪਲ ਲਏ 

ਮਿਸਨ ਫਤਿਹ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਅਤੇ ਬਰਕਤਪੁਰਾ ਵਿਖੇ 100 ਵਿਅਕਤੀਆਂ ਦੇ ਕੋਵਿਡ-19 ਦੇ ਸੈਪਲ ਲਏ *ਬਦਲਦੇ ਮੌਸਮ ਵਿੱਚ ਲੋਕਾਂ ਨੂੰ ਹੋਰ ਵੀ ਧਿਆਨ ਰੱਖਣ ਦੀ ਲੋੜ -ਡਾ.ਗੀਤਾ ਸੰਦੌੜ/ਸੰਗਰੂਰ, 18 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੇ ਦਿਸਾ ਨਿਰਦੇਸਾਂ ਤੇ…

Lifestyle, News, People

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਵਲੋਂ ਚਾਰ ਜ਼ਿਲਿਆਂ ਦੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ 

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਵਲੋਂ ਚਾਰ ਜ਼ਿਲਿਆਂ ਦੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਐਮਰਜੈਂਸੀ ਸਿਹਤ ਸੇਵਾਵਾਂ ਦਾ ਕੀਤਾ ਨਿਰੀਖਣ , ਹੋਰ ਸੁਧਾਰ ਲਈ ਦਿੱਤੇ ਜ਼ਰੂਰੀ ਨਿਰਦੇਸ਼ ਲੋਕਾਂ ਨੂੰ ਉੱਤਮ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨਾ ਹੀ ਸਾਡਾ ਉਦੇਸ਼ : ਡਾ: ਮਨਜੀਤ ਸਿੰਘ ਇੱਕ ਰੋਜ਼ਾ…

Lifestyle, News, People

ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ 

ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਚੰਡੀਗੜ, 18 ਅਕਤੂਬਰ ਸੂਬੇ ਦੇ ਨਿਵੇਸ਼ ਮਾਹੌਲ ਨੂੰ ਹੋਰ ਸੁਧਾਰਨ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਨੇ ਫੈਕਟਰੀ ਐਕਟ (ਪੰਜਾਬ ਸੋਧ) ਆਰਡੀਨੈਂਸ-2020 ਨੂੰ ਬਿੱਲ…

Lifestyle, News

ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ 

ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ ਕਾਂਗਰਸੀ ਵਿਧਾਇਕਾਂ ਨੇ ਸਰਬਸੰਮਤੀ ਨਾਲ ਸਰਕਾਰ ਨੂੰ ਕਿਸਾਨੀ ਕਾਨੂੰਨ ਲਾਗੂ ਨਾ ਕਰਨ ਲਈ ਕਿਹਾ, ਮੁੱਖ ਮੰਤਰੀ ਨੇ ਕਿਹਾ ਕਿ ਰਣਨੀਤੀ ਉਨਾਂ ਦੇ ਵਿਚਾਰ ਤੇ…